ਪੰਨਾ:Guru Granth Sahib Ji.pdf/764

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰ ਨਾ ਆਵੈ ਘਰਿ ਪੇਈਐ ਬਲਿ ਰਾਮ ਜੀ ਕਿ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਤੋਂ ਨੇ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ * ਪਿਰ ਭਾਏ ॥ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ॥੪॥੧॥ ਰਾਗੁ ਸੂਹੀ ਮਹਲਾ ੧ਛੰਤੁ ਘਰੁ ੨ ੴ ਸਤਿਗੁਰ ਪ੍ਰਸਾਦਿ॥ ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥ ਆਵਹੁ ਮੀਤ ਪਿਆਰੇ॥ ਮੰਗਲ ਗਾਵਹੁ ਕਿ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ॥ ਕੇ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇੜੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਕੇ ਦੇ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥ ਮਨੁ ਤਨੁ ਅੰਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰ ॥ ਅੰਤਰਿ ਜੋ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥ ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥ ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥ ਆਤਮ ਰਾਮੁ ਸੰਸਾਰਾ ॥ ਸਾਚਾ ਖੇਲੁ ਤੁਮਾਰਾ ॥ ਸਚੁ ਖੇਲੁ ਤੁਮਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ॥ ਨੂੰ ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥l 0 ਰਾਗੁ ਸੂਹੀ ਮਹਲਾ ੧ਘਰੁ ੩ ੴ ਸਤਿਗੁਰ ਪ੍ਰਸਾਦਿ॥ ਕਿ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਕਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਦਾਰਾ ਦਾ