ਪੰਨਾ:Guru Granth Sahib Ji.pdf/767

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ , ਕਿ ਰਾਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਮੈ ਹੋਛੀਐ ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲਉ ਦੇ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਦੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਿ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ਆਪਿ ਕਰਤਾ ਕਰੇ ਸੋਈ ਪ੍ਰਭੁ ਕਿ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਕਿ ਮੈ ਸੋ ਭਰਿਪੁਰਿ ਲੀਣਾ ॥੮॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥ ਕਿ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਦੇ ਅਮੁਲਏ ॥ ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥ ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ॥ ਕੇ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਕ ਕਿ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਦੀਓ ਕਿ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ਜੀ ਐ ॥੧॥ ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਕਿ