ਪੰਨਾ:Guru Granth Sahib Ji.pdf/769

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਕਿ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਐਚ ਕੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਤੇ ਦੇ ਉਚੇ ਸਦ ਹੀ ਉਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥ ॥੪॥੧॥੨॥ ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਨ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ . ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ॥ ਕਿ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ ਸਾਚੈ ਸਤਿਗੁਰਿ ਸਾਚੁ ਬੁਝਾਇਆ ਕਿ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਕਿ ਤੇ ਨ ਕੋਈ ਗਰਭਿ ਨ ਜੂਨੀ ਵਾਸਾ ॥ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ • ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥ ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਦੇ ਕਰਤਾ ਆਪਿ ਕਰਾਵੈ ਸੋਈ ॥੩॥ ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਦੇ ਕ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਕਿ ਕਿ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਦੇ ਤਿਸ ਸਚ ਪਰਾਪਤਿ ਹੋਈ ॥੪॥੨॥੩॥ ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਦੇ