ਪੰਨਾ:Guru Granth Sahib Ji.pdf/77

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨ ਸਮਾਲੈ ਜਿ ਹੋਵੈ ਅੰਤਿ ਸਖਾਈ ॥ ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥ ਜਿਸ ਨੋ ਕਿਰਪਾ ਕਰੇ ਗੁਰੁ ਮੇਲੇ ਸੋ ਹਰਿ ਹਰਿ ਨਾਮੁ ਸਮਾਲਿ ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ ਮੈਚ ਦੇ ॥੩॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰ ਹਰਿ ਚਲਣ ਵੇਲਾ ਆਦੀ ॥ ਕਰਿ ਸੇਵਹੁ ਪੂਰਾ ਸਤਿਗੁਰੂ ਦੇ ਦੀ ਵਣਜਾਰਿਆ ਮਿਤ੍ਰ ਸਭ ਚਲੀ ਰੈਣਿ ਵਿਹਾਦੀ ॥ ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਦੇ ਜੁਗੁ ਜੁਗੁ ਹੋਵਹੁ ॥ ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ॥ ਗੁਰ ਸਤਿਗੁਰ ਸੁਆਮੀ ਭੇਦੁ ਨ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓ ਰੈਣਿ ਭਗਤਾ ਦੀ ॥੪॥ ॥੩॥ ਸਿਰੀਰਾਗੁ ਮਹਲਾ ੫ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ ਮਾਹਿ ॥ ਦਸੀ ਮਾਸੀ ਮਾਨਸੁ ਕੀਆ ਵਣਜਾਰਿਆ ਮਿਤ੍ਰ ਕਰਿ ਮੁਹਲਤਿ ਕਰਮ ਕਮਾਹਿ ॥ ਮੁਹਲਤਿ ਕਰਿ ਦੀਨੀ ਕਰਮ ਨੇਕ ਕਮਾਣੇ ਜੈਸਾ ਲਿਖਤੁ ਧੁਰਿ ਪਾਇਆ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਿਨ ਭੀਤਰਿ ਪ੍ਰਭੁ ਸੰਜੋਇਆ ॥ ਕਰਮ ਚ ਕੇ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਧਰਿ ਪਾਇਤਾ ਉਦਰੈ ਕੇ ਦੇ ਮਾਹਿ ॥੧॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰ ਜੁਆਨੀ ਲਹਰੀ ਦੇਇ ॥ ਬੁਰਾ ਭਲਾ ਨ ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥ ਬੁਰਾ ਭਲਾ ਨ ਪਛਾਣੈ ਣੀ ਆਗੈ ਪੰਥੁ ਕਰਾਰਾ ॥ ਪੂਰਾ ਸਤਿਗੁਰੁ ਦੇ ਕਬਹੂੰ ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ ਧਰਮ ਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥ ਕਹੁ ॥ ਨਾਨਕ ਦੂਜੈ ਪਹਰੈ ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥੨॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ ॥ ਪੁਤ੍ਰ ਕਲਤਿ ਮੋਹਿ ਲਪਟਿਆ ਵਣਜਾਰਿਆ ਮਿਤ੍ਰੁ ਅੰਤਰਿ ਹਰਿ ਲੋਭਾਨੁ ॥ ਅੰਤਰਿ ਹਰਿ . ਲੋਭਾਨੁ ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥ ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ ॥ ਕ ਸਿਰਜਨਹਾਰੁ ਵਿਸਾਰਿਆ ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥ ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਬਿਖੁ ਕ ਦੀ ਸੰਚੇ ਅੰਧੁ ਅਗਿਆਨੁ ॥੩॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥ ਗੁਰਮੁਖਿ ਜੀ ਐ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥ ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ ਨੇ ਜੋ ਦੇ ਦਾਰਾ ਦਾ