ਪੰਨਾ:Guru Granth Sahib Ji.pdf/770

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਦੀ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਕਿ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਕਿ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ । ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੁਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ॥ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ॥ 2 ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੇ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ । ਕ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਨ ਨੂੰ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ ਦੇ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਜੋ ਤੇ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਨ ਦੇ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ॥ ਦੇ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥ ਸੂਹੀ ਮਹਲਾ ੩ ॥ ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ॥ ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਨੂੰ ਗੁਣ ਗਾਵਹੁ ਨਾਰੀ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ॥ ਗੁਰ ਕਾ ਸਬਦੁ ਵਸਿਆ ਘਟ ਕੇ ਕ ਅੰਤਰਿ ਸੇ ਜਨ ਸਬਦਿ ਸੁਹਾਏ ॥ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥ ਭਗਤਾ ਕੀ ਦੀ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਉੱਤੇ ਗਾਏ ਰਾਮ ॥ ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥ ਜਿਨ ਮਨਿ ਵਸਿਆ ਸੇਈ ਜਨ ਨੇ