ਪੰਨਾ:Guru Granth Sahib Ji.pdf/772

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ ਕਾਮਣਿ ਮਨਿ ਸੋਹਿਲੜਾ ਨੂੰ ਕਿ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਮੈ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਤੇ • ਗੁਰ ਕੈ ਸਬਦਿ ਸਵਾਰੇ ॥੪॥੫॥੬॥ ਸੂਹੀ ਮਹਲਾ ੩ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥ ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥ ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਹੋ ਬਾਣੀ ॥ ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥ ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ . ਨਾਨਕ ਕਿਰਪਾ ਧਾਰੇ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥੧॥ ਹਮ ਨੀਵੀ ਪ੍ਰਭੁ ਅਤਿ ਉਚਾ , ਕਿ ਕਿਉ ਕਰਿ ਮਿਲਿਆ ਜਾਏ ਰਾਮ ॥ ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥ ਮਿਲੁ ਸਬਦਿ ਨੂੰ ਕਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥ ਸੇਜ ਸੁਖਾਲੀ ਜਾ ਪ੍ਰਭ ਭਾਇਆ ਹਰਿ ਹਰਿ ਨਾਮਿ ਸਮਾਣੇ ॥ ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੇ ਸਤਿਗੁਰ ਭਾਏ ॥ ਹਮ ਨੀਵੀ ਪ੍ਰਭੁ ਅਤਿ ਉਚਾ ਕਿਉ ਕਰਿ ਮਿਲਿਆ ਤੇ ਜਾਏ ਰਾਮ ॥੨॥ ਘਟਿ ਘਟਿ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥ ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਦੇ ਆਧਾਰੋ ਰਾਮ ॥ ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥ ਘਟਿ ਘਟਿ ਹਰਿ ਪ੍ਰਭੁ ਏਕੋ ਦੇ ਸੁਆਮੀ ਗੁਰਮੁਖਿ ਅਲਖੁ ਲਖਾਇਆ ॥ ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਕਿ ਰਾਮ ॥ ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥ ਪਾਪੀ ਮੁਕਤੁ ਕਰਾਏ ਆਪੁ ਗਵਾਏ ਕ ਨਿਜ ਘਰਿ ਪਾਇਆ ਵਾਸਾ ॥ ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ ਹਰਿ ਹਰਿ ਅਨਦੁ ਦੀਓ ਕਿ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ਮੈਂ ॥੪॥੬॥੭॥੫॥੭॥੧੨॥