ਪੰਨਾ:Guru Granth Sahib Ji.pdf/773

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠਾ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਤੇ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਕਿ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਤੇ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ਤੇ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਦੀ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ 1 ਪੰਥਿ ਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਦੇ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ . ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ਪਤੀ ਵਾਚਾਈ ਕਿ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਕਿ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਕਿ ਨ ਜਾਈ ॥੪॥੧॥ ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਜੋ ਕ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਜੋ ਨੂੰ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ॥ = ਜੋ