ਪੰਨਾ:Guru Granth Sahib Ji.pdf/777

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਦੀ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥ ਕ ਇਕਤੁ ਸੇਜੈ ਹਰਿ ਪ੍ਰਭੁ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਪੈਕ ਐ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨੬॥੫॥੭॥੬॥੧੮llo ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ॥ ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮੌਤ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥ ਮੈਂ ਕਿ ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥ ਨਿਹਚਲੁ ਹਭ ਵੈਸੀ ਸੁਣਿ ਦੀ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੁ ਗਹਿ ਰਹੀਐ ॥ ਏਹੁ ਮਨੁ ਦੀਜੈ ਸੰਤ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥ ਸੁਣਿ ਬਾਵਰੇ ਕਿਆ ਕੀਜੈ ਕੂੜਾ ਮਾਨੋ ॥ ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਐ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥ ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥ ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਕਿ ਕ ਧਿਆਇਆ ॥ ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਜੀ ਦੀ ਕੁਰਬਾਣਾ ਸਗਲਾ ਆਪੁ ਮਿਟਾਈਐ ॥ ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ ਤੇ ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥ ਸੂਹੀ ਮਹਲਾ ੫ ॥ ਹਰਿ ਚਰਣ ਕਮਲ ਤੇ