ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਜੀ ਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਕਿ ਦੇ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਤੋਂ ਤੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਤੇ ( ਜਤ ਦੇਖਾ ਤਤ ਸੋਈ ॥੩॥ ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਕ ਭਜੁਜਗਦੀਸਰੈ॥੪॥੧॥੩॥ ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਦੇ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ ਤੁਮ ਗਉਹ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ॥ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਨ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ ਤੁਝੁ ਉਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਕਿ ਕ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਦੀ ਊਕਿ ਮਾਇਆ ਫੰਦੇ ॥ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਨੂੰ ਕਿ ਕਾ ਮਾਣਾ ॥੩॥ ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਚ ਦਾਰਾ ਦਾ
ਪੰਨਾ:Guru Granth Sahib Ji.pdf/779
ਦਿੱਖ