ਪੰਨਾ:Guru Granth Sahib Ji.pdf/78

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹੋਇ ਸਖਾਈ ॥ ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥ ਸਗਲੀ ਰੈਣਿ ਗੁਦਰੀ ਦੇ ਕੇ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ਮੈਂ ਹ ॥੪ll ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥ ਇਕ ਰਤੀ ਬਿਲਮ ਨ ਕਿ ਦੇਵਨੀ ਵਣਜਾਰਿਆ ਮਿਤ੍ਰ ਓਨੀ ਤਕੜੇ ਪਾਏ ਹਾਥ ॥ ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਤੇ ਸਦਾ ਦੁਹੇਲੇ ॥ ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥ ਕਰਮ ਧਰਤੀ ਸਰੀਰੁ ਜੁਗ ਅੰਤਰਿ ਤੇ ਜੋ ਬੋਵੈ ਸੋ ਖਾਤਿ॥ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ॥੫॥੧॥੪॥ ਸਿਰੀਰਾਗੁ ਮਹਲਾ ੪ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ॥ ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿਦਰਸਨੁ ਪਿਖੈ॥ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਨ ਕਿ ਸਾਹੁਰੜੇ ਕੰਮ ਸਿਖੈ ॥ ਸਾਹੁਰੜੇ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥ ਸਹੀਆ ਵਿਚਿ ਫਿਰੈ ਸਹੇਲੀ ਜੋ ਹਰਿ ਦਰਗਹ ਬਾਹ ਲੁਡਾਏ ॥ ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥ ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥ ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥ ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥ ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥ ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥ ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਵ ਸੁਹੰਦੀ ॥ ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੇ ਕਿ ਖਰੀ ਸੋਹੰਦੀ ॥ ਸਾਹੁਰੜੇ ਵਿਚ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ ਸਭੁ ਸਫਲਿਓ ਜਨਮੁ ਤਿਨਾ ਕਿ ਕਿ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥ ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਨੇ ਅਨੰਦੀ ॥ ਹਰਿ ਸਤਿ ਸਤਿ ਮੇਰੇ ਬਾਬਲਾ ਹਰਿ ਜਨ ਮਿਲਿ ਜੰਵ ਸੋਹੰਦੀ ॥੩॥ ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ