ਪੰਨਾ:Guru Granth Sahib Ji.pdf/780

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਬਰੀਆ ਜਿਨਿ ਭ੍ਰਮੁ ਪਰਦਾ ਖੋਲਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਕੀ ਭਾਣੀ ॥ ਭਈ ਨਿਆਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲਾ ॥੪॥੧॥੪ll ਸੂਹੀ ਮਹਲਾ ੫ ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤੇ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਤੇ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ॥ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥ ਐਸਾ ਨਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ . ਜੋ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ ਗੁਰ ਚਰਣੀ ਲਾਗੇ ਮ ਕਿ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ · ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥ ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਕਿ ਦੀ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਤੋਂ ਨੂੰ ਪੂਰਨ ਕਿਰਪਾ ਧਾਰੀ ॥ ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ ਤਿਨ ਹੀ ਮੇਲਿ ॥ ਦੇ ਲੀਆ ਜੋਤੀ ਜੋਤਿ ਸਮਾਇਆ ॥ ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥ ਗਾਉ ॥ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਨੂੰ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ ਕਹੁ ਨਾਨਕ ਕਾਰਜ ਸਗਲੇ ਪੂਰੇ ਕ ਕਿ ਗੁਰ ਚਰਣੀ ਮਨੁ ਲਾਈ ॥੪॥੨॥੫॥ ਸੂਹੀ ਮਹਲਾ ੫ ॥ ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇ ਦੇਖਹਿ ਦਰਸੁ ਕਿ ਕਿ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੁਖੁ ਤੇ ਕਿ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੂ ਦੀ