ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/782

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਨੂੰ ਦੀ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਕਿ ਕਿ ਤਿਸੁ ਬਿਨੁ ਅਵਰੁ ਨ ਕੋਈ ॥੩॥ ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੁ ਧਿਆਇ ਸਾਚਾ ਸਗਲ ਆਂ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥ ਸੂਹੀ ਮਹਲਾ ੫ ॥ ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥ ਬੋਹਿਥੜਾ ਹਰਿ ਚਰਣ ਅਰਾਧੇ ਨੂੰ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥ ਗੁਰ ਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥ ਜੋ ਕਿਛੁ ਮੈਂ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥ ਦੁਖ ਨ ਭੁਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥ ਕਿ ਟੈ ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥ ਸੰਤ ਜਨਾ ਹਰਿ ਮੰਤ੍ਰ ਦ੍ਰਿੜਾਇਆ ਹਰਿ ਕੇ ਦੀ ਸਾਜਨ ਵਸਗਤਿ ਕੀਨੇ ਰਾਮ ॥ ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥ ਕਰਿ ਅਪੁਨੀ ਦਾਸੀ ਤੋਂ 4 ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥ ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥ ਸਾ ਦੇ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨੇ ॥ ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥ ਦੇ ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥ ਆਪਨੜੈ ਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥ ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥ ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨੂੰ ਨਾਮ ਉਰਿ ਧਾਰਿਆ॥ ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥ ਕਹੁ ਨਾਨਕ ਭੈ ਸਾਗਰੁ ਕਿ ਕਿ ਤਰਿਆ ਪੂਰਨ ਕਾਜ ਹਮਾਰੇ ॥੩॥ ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥ ਸਫਲ ਜਨਮੁ ਦੀਓ ਕਿ ਹੋਆ ਮਿਲਿ ਸਾਧੁ ਏਕੰਕਾਰੁ ਧਿਆਏ ਰਾਮ ॥ ਜਪਿ ਏਕ ਪ੍ਰਭੁ ਅਨੇਕ ਰਵਿਆ ਸਰਬ ਮੰਡਲਿ ਛਾਇਆ ॥ ਮੋ ਕਿ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸ਼ਟੀ ਆਇਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਤੇ