ਪੰਨਾ:Guru Granth Sahib Ji.pdf/786

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਉੜੀ ॥ ਹੁਕਮੀ ਸ਼ਟਿ ਸਾਜੀਅਨੁ ਬਹੁ ਭਿਤ ਸੰਸਾਰਾ॥ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਕਿ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥ ਸਲੋਕੁ ਮਃ ੩ ॥ ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਨ ਦੂਜਾ ਭਾਉ ॥ ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥ ਗੁਰਮੁਖਿ ਲਾਲੋ ਲਾਲ ਹੈ : ਜਿਉ ਰੰਗਿ ਮਜੀਠ ਸਚੜਾਉ ॥ ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥੧॥ ਮਃ ੩ ॥ ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਜਾ ਤੇ ਪਾਇਆ ਜਾਇ ॥ ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥ ਮੁੰਧ ਇਆਣੀ ਦੌਮਣੀ ਸੁਹੈ ਵੇਸਿ ॥ ਲੋਭਾਇ ॥ ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥ ਨਾਨਕ ਸਦਾ ਸੋਹਾਗਣੀ ਜਿ ਚਲਨਿ ਕਿ ਸਤਿਗੁਰ ਭਾਇ ॥੨॥ ਪਉੜੀ ॥ ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥ ਤਿਸ ਦਾ ਅੰਤੁ ਨ ਜਾਪਈ ਕਿ ਕੋ ਗੁਰ ਸਬਦਿ ਬੁਝਾਈ ॥ ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥ ਮਨਮੁਖ ਠਉਰ ਨ ਪਾਇਨੀ ਫਿਰਿ ਆਵੈ ਕਿ ਦੀ ਜਾਈ ॥ ਜੋ ਤਿਸੁ ਭਾਵੈ ਸੋ ਥੀਐ ਸਭ ਚਲੇ ਰਜਾਈ ॥੩॥ ਸਲੋਕੁ ਮਃ ੩ ॥ ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਤੋਂ • ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੇ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਨੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥ ਮਃ ੧॥ ਸੂਹਾ ਰੰਗੁ . ਦੇ ਸੁਪਨੇ ਨਿਸੀ ਬਿਨੁ ਤਾਗੇ ਗਲਿ ਹਾਰੁ॥ ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ਨਾਨਕ ਪ੍ਰੇਮ ਮਹਾ ਰਸੀ ਕਿ ਕਿ ਸਭਿ ਬੁਰਿਆਈਆ ਛਾਰੁ ॥੨॥ ਪਉੜੀ ॥ ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥ ਪੰਚ ਧਾਤੁ ॥ ਬੈਂਕ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥ ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥ ਇਕਨਾ ਆਪਿ ਬੁਝਾਇਓਨੁ ਤੇ ਗੁਰਮੁਖਿ ਹਰਿ ਗਿਆਨੁ ॥ ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥ ਸਲੋਕੁ ਮਃ ੩ ॥ ਸੂਹਵੀਏ ਤੋਂ ਰਾਜਾਰਾਜਾ 3737* * *** * * *

  • *