ਪੰਨਾ:Guru Granth Sahib Ji.pdf/787

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਦੀ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਤੇ ਉਰ ਧਾਰਿ ॥੧॥ ਮਃ ੩ ॥ ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ । ਦੇ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥ ਪਉੜੀ ॥ ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ॥ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਨ ਪਾਇਓਨੁ ਸੇ ਕਰਮ ਕਮਿਤਾ ॥੫॥ ਸਲੋਕੁ ਮਃ ੩ ॥ ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿ ॥ ਕਿ ਨਾਨਕ ਸਤੀਆ ਜਾਣੀਅਨਿ ਜਿ ਬਿਰਹੇ ਚੋਟ ਮਰੰਨਿ ॥੧॥ ਮਃ ੩ ॥ ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਕਿ ਰਹੰਨਿ ॥ ਸੇਵਨਿ ਸਾਈ ਆਪਣਾ ਨਿਤ ਉਠਿ ਸੰਮਾਲੰਨਿ ॥੨॥ ਮਃ ੩ ॥ ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜੋ ਨੂੰ ਜਲਾਹਿ॥ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ॥ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ॥ ਤੇ ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥੩॥ ਪਉੜੀ ॥ ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ॥ ਲਿਖਿਆ ॥ ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥ ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਤੇ ਵਸਿਆ ॥ ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥ ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ॥ ਜਪਿਆ ॥੬॥ ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਦੇ ਕਾਜ ਸਵਾਰਣਹਾਰ ॥੧॥ ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਕਿ ਕਿ ਫਿਰਿ ਪਛੁਤਾਵਾ ਹੋਇ ॥੨॥ ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਿ ਕਿ ਕਾਰਜੁ ਸਾਰੁ ॥੩॥ ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਕੇ ਕਿ ਨਾਨਕ ਸਬਦੁ ਵੀਚਾਰੇ ॥੪॥ ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ਼ਟਿ ਉਪਾਈਅਨੁ