ਪੰਨਾ:Guru Granth Sahib Ji.pdf/79

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਦਾਨੁ ਮੈ ਦਾਜੋ ॥ ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥ ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥ ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ਪੈਕ ॥੪॥ ਹਰਿ ਰਾਮ ਰਾਮ ਮੇਰੇ ਬਾਬਲਾ ਪਿਰ ਮਿਲਿ ਧਨ ਵੇਲ ਵਧੰਦੀ ॥ ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੁ ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥ ਹਰਿ ਪੁਰਖੁ ਨ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥ ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥ ਹਰਿਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ॥੫॥੧॥ ਸਿਰੀਰਾਗੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ॥ ਕਿ ਮਨ ਪਿਆਰਿਆ ਜੀਉ ਮਿਤ੍ਰ ਗੋਬਿੰਦ ਨਾਮੁ ਸਮਾਲੇ ॥ ਮਨ ਪਿਆਰਿਆ ਜੀ ਮਿ ਹਰਿ ਨਿਬਹੈ ਤੇਰੈ ਨਾਲੇ ॥ ਕੁ ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥ ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਕਿ ਵੀ ਲਾਏ ॥ ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਦੇ ਸਾਧਸੰਗਿ ਭ੍ਰਮੁ ਜਾਲੇ ॥੧॥ ਮਨ ਪਿਆਰਿਆ ਜੀ ਮਿੜਾ ਹਰਿ ਬਿਨੁ ਝੂਠੁ ਪਸਾਰੇ ॥ ਮਨ ਪਿਆਰਿਆ ਜੀਉ ਤੇ ਮਿ ਬਿਖੁ ਸਾਗਰੁ ਸੰਸਾਰੇ ॥ ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੁਖੁ ਨ ਬਿਆਪੈ ॥ ਗੁਰੁ ਪੂਰਾ ਭੇਟੈ ॥ ਦੇ ਵਡਭਾਗੀ ਆਠ ਪਹਰ ਪ੍ਰਭੁ ਜਾਪੈ ॥ ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥ਨਾਨਕੁ ਸਿਖ ਦੇਇ ॥ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥੨॥ ਮਨ ਪਿਆਰਿਆ ਜੀਉ ਮਿਤ੍ਰ ਹਰਿ ਲਦੇ ਖੇਪ ਸਵਲੀ ॥ ਮਨ ਕਿ ਪਿਆਰਿਆ ਜੀਉ ਮਿ ਹਰਿ ਦਰੁ ਨਿਹਚਲੁ ਮਲੀ ॥ ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥ ਕਿ ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥ ਚਿਤ੍ਰ ਗੁਪਤ ਕਾ ਕਾਗਦੁ ਵਾਰਿਆ ਜਮਦੂਤਾ ਕਿ ਕਿ ਕਛੁ ਨ ਚਲੀ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥੩॥ ਮਨ ਪਿਆਰਿਆ ਜੀਉ ਮਿਤ੍ਰ ਜੋ ਕਰਿ ਸੰਤਾ ਸੰਗਿ ਨਿਵਾਸੋ ॥ ਮਨ ਪਿਆਰਿਆ ਜੀਉ ਮਿਤ੍ਰ ਹਰਿ ਨਾਮੁ ਜਪਤ ਪਰਗਾਸੋ ॥ ਸਿਮਰਿ ਸੁਆਮੀ ਤੇ = = ਜ