ਪੰਨਾ:Guru Granth Sahib Ji.pdf/790

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਚਾਇਓਨੁ ਸਭ ਵਰਤੈ ਆਪੇ ॥੧੩॥ ਸਲੋਕ ਮਃ ੧॥ ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ॥ ਕਿ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਕ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥ ਮਃ ੧॥ ਬਾਂਗਾ ਬੁਰਗੂ ਸਿੰਡੀਆ ਨਾਲੇ ਮਿਲੀ ਕਲਾਣ ॥ ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥ ਨਾਨਕ ਜਿਨੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥ ਪਉੜੀ ॥ ਮਾਇਆ ਮੋਹੁ ਸਭੁ ਕੂੜੁ ਹੈ : ਦੇ ਕੂੜੋ ਹੋਇ ਗਇਆ ॥ ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥ ਗੁਰਮੁਖਿ ਝਗਰੁ ਚੁਕਾਇਓਨੁ ਇਕੋ ਹੈ ਰਵਿ ਰਹਿਆ ॥ ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥ ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਾਇਆ ॥੧੪॥ ਸਲੋਕ ਮਃ ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਥੁ ਦਾਤਾਰੁ ॥ ਹਉਮੈ ਗਰਬੁ ਨ ਚ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਕਿ ਕਿ ਨਿਰਮਲਾ ਮੈਲਾ ਕਬਹਿ ਨ ਹੋਇ ॥ ਨਾਨਕ ਇਹ ਬਿਧਿ ਛਟੀਐ ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਦੀ ਕੰਤੁ ਸਬਾਈਆ ਜਿਤੀ ਦਰਿ ਪੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥ ਮਃ ੧॥ ਸਭੇ ਕੰਤੈ • ਰਤੀਆ ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥ ਮਃ ੧॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੇ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥ ਪਉੜੀ ॥ ਦਰਿ . ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਨ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ ਹਰਿ ਸੇਤੀ ਨੂੰ ਪ੍ਰੀਤਿ ਕਰਿ ॥੧੫॥ ਸਲੋਕ ਮਃ ੧ ॥ ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥ ਸੰਵੇ ਘਰ ਕਾ ਕ ਦੀ ਪਾਹੁਣਾ ਜਿਉ ਆਇਆ ਤਿਉ ਜਾਉ ॥੧॥ ਮਃ ੧॥ ਸਉ ਓਲਾਮੇ ਦਿਨੈ ਕੇ ਰਾਤੀ ਮਿਲ ਸਹੰਸ ॥ ਸਿਫਤਿ ਬੈਂਕ ਕਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥ ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥ ਨਾਨਕ ਸਚੇ ਨਾਮ ਤੇ ਐ ਵਿਣੁ ਸਭੋ ਦੁਸਮਨੁ ਹੇਤੁ ॥੨॥ ਪਉੜੀ ॥ ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥ ਗੁਰਮੁਖਿ ਸੇਵਿ ਸਲਾਹਿ ਕੇ