ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਕਿ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ਕ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਪੈਕ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੁਝੈ ॥ • ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥ ਬਿਲਾਵਲੁ ਮਹਲਾ ੧ ॥ ਗੁਰ ਬਚਨੀ ਮਨੁ ਦੇ ਸਹਜ ਧਿਆਨੇ ॥ ਹਰਿ ਕੈ ਰੰਗਿ ਰਤਾ ਮਨੁ ਮਾਨੇ ॥ ਮਨਮੁਖ ਭਰਮਿ ਭੁਲੇ ਬਉਰਾਨੇ ॥ ਹਰਿ ਬਿਨੁ ਕਿਉ ਰਹੀਐ ॥ ਗੁਰ ਸਬਦਿ ਪਛਾਨੇ ॥੧॥ ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਨ ਸਤਿਗੁਰਿ ਬੂਝ ਬੁਝਾਈ ॥੧॥ ਰਹਾਉ ॥ ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥ ਸਾਸਿ ਗਿਰਾਸਿ ਜਪਉ ਅਪੁਨੇ · ਹਰਿ ਭਾਲੀ ॥ ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥ ਅਬ ਨੇ ਗੁਰਮੁਖਿ ਹਰਿ ਨਾਲੀ ॥੨॥ ਅਕਥ ਕਥਾ ਕਹੀਐ ਚ ਤੇ ਗੁਰ ਭਾਇ ॥ ਪ੍ਰਭੁ ਅਗਮ ਅਗੋਚਰੁ ਦੇਇ ਦਿਖਾਇ ॥ ਬਿਨੁ ਗੁਰ ਕਰਣੀ ਕਿਆ ਕਾਰ ਕਮਾਇ ॥ ਹਉਮੈ ਮੇਟਿ ਜੋ ਨੂੰ ਚਲੈ ਗੁਰ ਸਬਦਿ ਸਮਾਇ ॥੩॥ ਮਨਮੁਖੁ ਵਿਛੁੜੈ ਖੋਟੀ ਰਾਸਿ ॥ ਗੁਰਮੁਖਿ ਨਾਮਿ ਮਿਲੈ ਸਾਬਾਸਿ ॥ ਹਰਿ ਤੇ ਕਿਰਪਾ ਧਾਰੀ ਦਾਸਨਿ ਦਾਸ ॥ਜਨ ਨਾਨਕ ਹਰਿਨਾਮ ਧਨੁ ਰਾਸਿ॥੪॥੪॥ ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ॥ ਬ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧਿਗੁ ਸਰੀਰੁ ਕੁਟੰਬ ਹ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤੇ ਕ ਤਿਨ ਕੇ ਤੈ ਦੁਖ ਨਿਵਾਰੇ ॥੧॥ ਰਹਾਉ ॥ ਤੁ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ॥ ਮੁਕਤ ਦੀ ਕਿ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਤੇ ਕੇ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ
ਪੰਨਾ:Guru Granth Sahib Ji.pdf/796
ਦਿੱਖ