ਪੰਨਾ:Guru Granth Sahib Ji.pdf/799

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਨਾ ॥੧॥ ਜਪਿ ਮਨ ਰਾਮ ਨਾਮੁ ਰਸਨਾ ॥ ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ਕੇ ॥੧॥ ਰਹਾਉ ॥ ਮਾਇਆ ਗਿਰਸਤ ਭੂਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ ਜਿਉ ਪ੍ਰਹਿਲਾਦੁ ਹਰਣਾਖਸਿ ਕੇ ਕੇ ਸਿਓ ਹਰਿ ਰਾਖਿਓ ਹਰਿ ਸਰਨਾ ॥੨॥ ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥ ਤੇ ਓਹੁ ਢੋਵੈ ਚੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥ ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥ ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ॥੪॥੧॥ ਬਿਲਾਵਲੁ ਦੀ ਮਹਲਾ ੪ ॥ ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥ ਕਰਿ ਕਿਰਪਾ ਰਖਿ ਲੇਵਹੁ ਮੇਰੇ ਟ ਠਾਕੁਰ ਹਮ ਪਾਥਰ ਹੀਨ ਅਕਰਮਾ ॥੧॥ ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥ ਗੁਰਮਤਿ ਹਰਿ ਰਸੁ ਪਾਈਐ ਹੋਰ ਤਿਆਗਹੁ ਨਿਹਫਲ ਕਾਮਾ ॥੧॥ ਰਹਾਉ ॥ ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥ ਤੁਝ ਬਿਨੁ ਨ ਕਿ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥੨॥ ਨਾਮਹੀਨ ਧਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥ ਮੈਂ ਕੇ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੁੜ ਅਕਰਮਾ ॥੩॥ ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਨੂੰ ਦੇ ਲਿਖੇ ਵਡ ਕਰਮਾ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲ ਜਨੰਮਾ ॥੪॥੨॥ ਬਿਲਾਵਲੁ ਜੋ ਮਹਲਾ ੪॥ ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥ਤੁਸ੍ਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਤੇ ਦੇ ਕਿਉ ਕਰਿ ਮੁਗਧ ਤਰਾ ॥੧॥ ਮੇਰੇ ਮਨ ਜਪਿ ਨਰਹਰ ਨਾਮੁ ਨਰਹਰਾ ॥ ਜਨ ਉਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਹੈ ਸਤਿਗੁਰ ਪਾਰਿ ਪਰਾ ॥੧॥ ਰਹਾਉ ॥ ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥ ਤੁਧੈ । ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥੨॥ ਸਾਕਤ ਨਰ ਹੋਛੀ ਮਤਿ ਮਧਿਮ ਜਿਨ ਹਰਿ ਹਰਿ ਸੇਵ ॥ ਨ ਕਰਾ ॥ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥੩॥ ਜਿਨ ਕਉ ਤੁਮ ਹਰਿ ਮੇਲਹੁ ਸੁਆਮੀ ਕ ਤੇ ਨਾਏ ਸੰਤੋਖ ਗੁਰ ਸਰਾ ॥ ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥੪॥੩॥ ਬਿਲਾਵਲੁ ਵੀ ਮਹਲਾ ੪॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਦੀ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ