ਪੰਨਾ:Guru Granth Sahib Ji.pdf/80

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸੁਖਹ ਗਾਮੀ ਇਛ ਸਗਲੀ ਪੁੰਨੀਆ ॥ ਪੁਰਬੇ ਕਮਾਏ ਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥ ਅੰਤਰਿ . ਕਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਕਿ ਕ ਨਿਵਾਸੋ ॥੪॥ ਮਨ ਪਿਆਰਿਆ ਜੀਉ ਮਿਤ੍ਰ ਹਰਿ ਪ੍ਰੇਮ ਭਗਤਿ ਮਨੁ ਲੀਨਾ ॥ਮਨ ਪਿਆਰਿਆ ਜੀਉ ਮਿੜਾ ਕਿ ਹਰਿ ਜਲ ਮਿਲਿ ਜੀਵੇ ਮੀਨਾ ॥ ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਬ ਸੁਖਾ ਮਨ ਵੁਠੇ ॥ ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥ ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥ ਨਾਨਕ ਦੇ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥੫॥੧॥੨॥ 0 ਸਿਰੀਰਾਗ ਕੇ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਡਖਣਾ॥ ਹਠ ਮਝਾਹੁਮਾ ਪਿਰੀ ਪਸੇ ਕਿਉ ਦੀਦਾਰ॥ ਸੰਤ ਕਿ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥੧॥ ਛੰਤੁ ॥ ਚਰਨ ਕਮਲ ਸਿਉ ਪ੍ਰੀਤਿ ਗਤਿ ਸੰਤਨ ਮਨਿ ਆਵਏ ਕਿ ਕ ਜੀਉ ॥ ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥ ਦਾਸਾ ਨਹ ਭਾਵਏ ਬਿਨੁ ਦਰਸਾਏ ਐਂਡ ਦੀ ਇਕ ਖਿਨੁ ਧੀਰਜੁ ਕਿਉ ਕਰੈ ॥ ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥ ਮਿਲੁ ਮੇਰੇ ਦੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥ ਨਾਨਕ ਕੇ ਸੁਆਮੀ ਧਾਰਿ ਅਨੁਗ੍ਹਾ ਮਨਿ ਤਨਿ ਅੰਕਿ ਸਮਾਵਏ ॥੧॥ ਡਖਣਾ ॥ ਸੋਹੰਦੜੋ ਹਭ ਠਾਇ ਕੋਇ ਨ ਦਿਸੈ ਡੂਜੜੋ ॥ ਖੁੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥ ਛੰਤੁ ॥ ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥ ਸਿਮਰਤ ਸਾਸ । ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ ॥ ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥ ਅਨਾਥ ਕੇ ਨਾਥੇ ਸਬ ਕਿ ਕਿ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ਕਿ ॥੨॥ ਡਖਣਾ ॥ ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥ ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥੧॥ ਛੰਤੁ ॥ ਸੁੰਦਰ ਸੁਆਮੀ ਧਾਮ ਭਗਤਹ ਬਿਮ ਆਸਾ ਲਗਿ ਜੀਵਤੇ ਜੀਉ ॥ ਮਨਿ ਤਨੇ