ਪੰਨਾ:Guru Granth Sahib Ji.pdf/801

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


________________

ਕਿ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ॥ਗੁਰੁ ਭੇਟਿਆ ਹੈ ਮੁਕਤਿ ਦਾਤਾ॥ ਨੇ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ॥ ਦੁਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਈ ॥ ਕੋਈ ਰਾਮ ਨਾਮ ਗੁਨ ਗਾਵਨੋ॥ਜਨੁ ਨਾਨਕੁ ਤਿਸੁ ਪਗਿ ਲਾਵਨੋ॥੨॥੧॥੭॥੪॥੬॥੭॥੧੭॥ 0 ਰਾਗੁ ਬਿਲਾਵਲੁ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ॥ ਨਦਰੀ ਆਵੈ ਤਿਸੁ ਸਿਉ ਮੋਹੁ ॥ ਕਿਉ ਮਿਲੀਐ ਪ੍ਰਭੁ ਅਬਿਨਾਸੀ ਤੋਹਿ ॥ ਕਰਿ ਕਿਰਪਾ ਮੋਹਿ ਮਾਰਗਿ ਪਾਵਹੁ ॥ ਸਾਧਸੰਗਤਿ ਕੈ ਅੰਚਲਿ ਲਾਵਹੁ ॥੧॥ ਕਿਉ ਤਰੀਐ ਬਿਖਿਆ ਸੰਸਾਰੁ ॥ ਸਤਿਗੁਰੁ ਬੋਹਿਥੁ ਪਾਵੈ ਪਾਰਿ ॥੧॥ ਕ ਰਹਾਉ ॥ਪਵਨ ਝੁਲਾਰੇ ਮਾਇਆ ਦੇਇ ॥ ਹਰਿ ਕੇ ਭਗਤ ਸਦਾ ਥਿਰੁ ਸੇਇ॥ ਹਰਖ ਸੋਗ ਤੇ ਰਹਹਿ ਨਿਰਾਰਾ ॥ ਸਿਰ ਕਿ ਉਪਰਿ ਆਪਿ ਗੁਰੂ ਰਖਵਾਰਾ ॥੨॥ਪਾਇਆ ਵੇਤੁ ਮਾਇਆ ਸਰਬ ਭੁਇਅੰਗਾ ॥ ਹਉਮੈ ਪਚੇ ਦੀਪਕ ਦੇਖਿ ਪਤੰਗਾ ॥ ਕਿ ਕਿ ਸਗਲ ਸੀਗਾਰ ਕਰੇ ਨਹੀ ਪਾਵੈ ॥ ਜਾ ਹੋਇ ਕ੍ਰਿਪਾਲੁ ਤਾ ਗੁਰੁ ਮਿਲਾਵੈ ॥੩॥ ਹਉ ਫਿਰਉ ਉਦਾਸੀ ਮੈ ਇਕੁ ਰਤਨੁ ਦਸਾਇਆ ॥ ਨਿਰਮੋਲਕੁ ਹੀਰਾ ਮਿਲੈ ਨ ਉਪਾਇਆ ॥ ਹਰਿ ਕਾ ਮੰਦਰੁ ਤਿਸੁ ਮਹਿ ਲਾਲੁ ॥ਗੁਰਿ ਖੋਲਿਆ ਪੜਦਾ ਦੇਖਿ ਭਈ ਨਿਹਾਲੁ ॥੪॥ ਜਿਨਿ ਚਾਖਿਆ ਤਿਸੁ ਆਇਆ ਸਾਦੁ ॥ ਜਿਉ ਗੁੰਗਾ ਮਨ ਮਹਿ ਬਿਸਮਾਦੁ ॥ ਨੂੰ ਆਨਦ ਰੂਪੁ ਸਭੁ ਨਦਰੀ ਆਇਆ ॥ ਜਨ ਨਾਨਕ ਹਰਿ ਗੁਣ ਆਖਿ ਸਮਾਇਆ ॥੫॥੧॥ ਬਿਲਾਵਲੁ ਮਹਲਾ ੫ ॥ ਸਰਬ ਕਲਿਆਣ ਕੀਏ ਗੁਰਦੇਵ ॥ ਸੇਵਕੁ ਅਪਨੀ ਲਾਇਓ ਸੇਵ ॥ ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥ ਧਰਤਿ ਪੁਨੀਤ ਭਈ ਗੁਨ ਗਾਏ ॥ ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥ ਸਭਨੀ ਥਾਂਈ ਰਵਿਆ । ਕਿ ਆਪਿ ॥ ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥ ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥ ਗੁਰ ਕੇ ਚਰਨ ਲਗੇ ਮਨਿ ਜੀਤ ਕਿ ਮੀਠੇ॥ ਨਿਰਬਿਘਨ ਹੋਇ ਸਭ ਥਾਂਈ ਵੁਠੇ॥ ਸਭਿ ਸੁਖ ਪਾਏ ਸਤਿਗੁਰ ਤੁਠੇ॥੩॥ਪਾਰਬ੍ਰੜ੍ਹਮ ਪ੍ਰਭ ਭਏ ਰਖਵਾਲੇ ਕਿ * ਜਿਥੇ ਕਿਥੈ ਦੀਸਹਿ ਨਾਲੇ ॥ ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥ ਬਿਲਾਵਲੁ ਮਹਲਾ ੫ ॥ ਸੁਖ ਨਿਧਾਨ ॥