ਪੰਨਾ:Guru Granth Sahib Ji.pdf/802

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਕਿ ਪ੍ਰੀਤਮ ਪ੍ਰਭ ਮੇਰੇ॥ਅਗਨਤ ਗੁਣ ਠਾਕੁਰ ਪ੍ਰਭ ਤੇਰੇ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਕਿ ਧਿਆਈ ॥੧॥ ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭੁ ਚਿਤਿ ਕਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੂ ਦੇ ਤੇ ਬਸੈ ॥੨॥ ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ॥ ਪ੍ਰਭ ਚਿਤਿ ਆਏ ਪੁਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥ ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਦੀ ਰੀਤਿ॥ ਮਨ ਤਨ ਅੰਤਰਿ ਹਰਿ ਹਰਿ ਮੰਤ॥ਨਾਨਕ ਭਗਤਨ ਕੈ ਘਰਿ ਸਦਾ ਅਨੰਦ॥੪॥੩॥ 0 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੧ਓ ਸਤਿਗੁਰ ਪ੍ਰਸਾਦਿ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਮੁੱਕ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੇ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਤੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਤੋਂ ਦੇ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ ਅਪੁਨਾ ਪ੍ਰਭੁ ਜਾਤਾ ॥ ਹਰਿ ਤੇ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ॥ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥ ਵਡਭਾਗੀ ਸੇ ਕਾਂਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥ ਨੂੰ ਉਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਖੰਡ ਕ ਘਨੇਰੇ ॥ ਪਸੁ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਦੀਦ ਮੈਂ ਬਲਿਹਾਰੈ ॥੪॥੧॥੪॥ ਬਿਲਾਵਲੁ ਮਹਲਾ ੫ ॥ ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਕਿ ਐ ਰਸੁ ਪੀਓ ॥ ਬਿਨੁ ਰਸ ਚਾਖੇ ਬੁਡ ਗਈ ਸਗਲੀ ਸੁਖੀ ਨ ਹੋਵਤ ਜੀਓ ॥ ਮਾਨੁ ਮਹਤੁ ਨ ਸਕਤਿ ਹੀ ਕਿ