ਪੰਨਾ:Guru Granth Sahib Ji.pdf/805

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਚਰਨ ਕਮਲ ਸਿਉ ਲਾਈਐ ਚੀਤਾ ॥੧॥ ਹਉ ਬਲਿਹਾਰੀ ਜੋ ਪ੍ਰਭੁ ਧਿਆਵਤ ॥ ਜਲਨਿ ਬੁਝੈ ਹਰਿ ਹਰਿ ਗੁਨ ਵੀ ਗਾਵਤ ॥੧॥ ਰਹਾਉ ॥ ਸਫਲ ਜਨਮੁ ਹੋਵਤ ਵਡਭਾਗੀ ॥ ਸਾਧਸੰਗਿ ਰਾਮਹਿ ਲਿਵ ਲਾਗੀ ॥੨॥ ਮਤਿ ਪਤਿ ਮੈ ਧਨੁ ਸੁਖ ਸਹਜ ਅਨੰਦਾ ॥ ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥੩॥ ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥ ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥੪॥੮॥੧੩॥ ਬਿਲਾਵਲੁ ਮਹਲਾ ੫ ॥ ਮੋਹਿ ਨਿਰਗੁਨ ਸਭ ਦੇ ਗੁਣਹ ਬਿਹੂਨਾ ॥ ਦਇਆ ਧਾਰਿ ਅਪੁਨਾ ਕਰਿ ਲੀਨਾ ॥੧॥ ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥ ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥੧॥ ਰਹਾਉ ॥ ਭਗਤਿ ਵਛਲ ਭੈ ਕਾਟਨਹਾਰੇ ॥ ਸੰਸਾਰ ਸਾਗਰ ਅਬ ਉਤਰੇ ਪਾਰੇ ॥੨॥ ਪਤਿਤ ਪਾਵਨ ਪ੍ਰਭ ਬਿਰਦੁ ਬੇਦਿ ਲੇਖਿਆ ॥ ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥੩॥ ਸਾਧਸੰਗਿ । ਨੂੰ ਪ੍ਰਗਟੇ ਨਾਰਾਇਣ ॥ ਨਾਨਕ ਦਾਸ ਸਭਿ ਦੂਖ ਪਲਾਇਣ ॥੪॥੯॥੧੪॥ ਬਿਲਾਵਲੁ ਮਹਲਾ ੫ ॥ ਕਵਨੁ ਨਰਕ ਕਿ ਜਾਨੈ ਪ੍ਰਭ ਤੁਰੀ ਸੇਵਾ॥ ਪ੍ਰਭ ਅਵਿਨਾਸੀ ਅਲਖ ਅਭੇਵਾ ॥੧॥ ਗੁਣ ਬੇਅੰਤ ਪ੍ਰਭ ਗਹਿਰ ਗੰਭੀਰੇ॥ ਊਚ ਮਹਲ ਚ ਨੂੰ ਸੁਆਮੀ ਪ੍ਰਭ ਮੇਰੇ ॥ ਤੂ ਅਪਰੰਪਰ ਠਾਕੁਰ ਮੇਰੇ ॥੧॥ ਰਹਾਉ ॥ ਏਕਸ ਬਿਨੁ ਨਾਹੀ ਕੋ ਦੂਜਾ ॥ ਤੁਮ ਹੀ ਜਾਨਹੁ ਨੇ ਅਪਨੀ ਪੂਜਾ ॥੨॥ ਆਪਹੁ ਕਛੂ ਨ ਹੋਵਤ ਭਾਈ ॥ ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥੩॥ ਕਹੁ ਨਾਨਕ ਜੋ ਜਨੁ ਤੇ ਪ੍ਰਭ ਭਾਇਆ ॥ ਗੁਣ ਨਿਧਾਨ ਪ੍ਰਭੁ ਤਿਨ ਹੀ ਪਾਇਆ ॥੪॥੧੦॥੧੫॥ ਬਿਲਾਵਲੁ ਮਹਲਾ ੫ ॥ ਮਾਤ ਦੇ ਦੇ ਗਰਭ ਮਹਿ ਹਾਥ ਦੇ ਰਾਖਿਆ ॥ ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥ ਭਜੁ ਗੋਬਿਦ ਸਭ ਛੋਡਿ ਜੰਜਾਲ ॥ ਦੇ ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥੧॥ ਰਹਾਉ ॥ ਤਨੁ ਮਨੁ ਧਨੁ ਅਪਨਾ ਕਰਿ ॥ ਥਾਪਿਆ ॥ ਕਰਹਾਰੁ ਇਕ ਨਿਮਖ ਨ ਜਾਪਿਆ ॥੨॥ ਮਹਾ ਮੋਹ ਅੰਧ ਕੂਪ ਪਰਿਆ ॥ ਪਾਰਬ੍ਰਹਮੁ ਮਾਇਆ ਨੂੰ ਪਟਲਿ ਬਿਸਰਿਆ ॥੩॥ ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥ ਸੰਤਸੰਗਿ ਨਾਨਕ ਪ੍ਰਭੁ ਪਾਇਆ ॥੪॥ ਕਿ ੧੧॥੧੬॥ ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ ਕਿ ॥੧॥ ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਕੇ ਰਹਾਉ ॥ ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥ ਅਰਥ ਧਰਮ ਕਾਮ ਮੋਖ ਕਾ ਕਿ