ਪੰਨਾ:Guru Granth Sahib Ji.pdf/806

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥ ਸਾਧਸੰਗਿ ਨਾਨਕਿ ਰੰਗੁ ਮਾਣਿਆ ॥ ਘਰਿ ਆਇਆ ਪੂਰੈ ਕਿ ਕ ਗੁਰਿ ਆਣਿਆ ॥੪॥੧੨॥੧੭ll ਬਿਲਾਵਲੁ ਮਹਲਾ ੫ ॥ ਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਕੇ ਕਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਤੇ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨਨਾਮ ॥ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮ilo ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ ੴ ਸਤਿਗੁਰ ਪ੍ਰਸਾਦਿ॥ ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥ ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥ ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥ ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥ ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥ ਹਰਿ ਨਾਨਕ ਨੂੰ ਬਿਸਰੁ ਨ ਕਾਹੂ ਬੇਰੇ ॥੨॥੧॥੧੯॥ ਬਿਲਾਵਲੁ ਮਹਲਾ ੫ ॥ ਚਰਨ ਕਮਲ ਪ੍ਰਭ ਹਿਰਦੈ ਧਿਆਏ ॥ ਰੋਗ ਗਏ ਕਿ ਦੇ ਸਗਲੇ ਸੁਖ ਪਾਏ ॥੧॥ ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥ ਸਫਲ ਜਨਮੁ ਜੀਵਨ ਪਰਵਾਨੁ ॥੧॥ ਰਹਾਉ ॥ ਜੋ ਦੀ ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥ ਕਹੁ ਨਾਨਕ ਜਪਿ ਜੀਵੇ ਗਿਆਨੀ ॥੨॥੨॥੨੦ll ਬਿਲਾਵਲੁ ਮਹਲਾ ੫ ॥ ਜੋ ਤੇ ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥ ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥ ਤਾਪ ਪਾਪ ਸੰਤਾਪ ਤੇ ਦੇ ਬਿਨਾਸੇ ॥ ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥ ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥ ਗੁਰਿ ਨਾਨਕਿ . ਤੇ ਮੇਰੀ ਪੈਜ ਸਵਾਰੀ ॥੨॥੩॥੨੧ ਬਿਲਾਵਲੁ ਮਹਲਾ ੫ ॥ ਮਮਤਾ ਮੋਹ ਧੋ ਮਦਿ ਮਾਤਾ ਬੰਧਨਿ ਬਾਧਿਆ ਹੈ ਅਤਿ ਬਿਕਰਾਲ ॥ ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲ ॥੧॥ ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥ ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥੧॥ ਰਹਾਉ ॥ ਪ੍ਰਭ ਨੂੰ ਕਿ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥ ਭ੍ਰਮ ਕੇ ਬੰਧਨ ਕਾਟਹੁ ਪਰਮੇਸਰੁ ਨਾਨਕ ਕੇ ਪ੍ਰਭ ਕਿ ਕਿ ਸਦਾ ਕ੍ਰਿਪਾਲ ॥੨॥੪॥੨੨॥ ਬਿਲਾਵਲੁ ਮਹਲਾ ੫ ॥ ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਤੇ ਰਿਆ ॥ ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥ ਕਾਰਜ ਸਤਿਗੁਰਿ ਆਪਿ ਸਵਾਰਿਆ ॥