ਪੰਨਾ:Guru Granth Sahib Ji.pdf/817

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥ ਤੋਟਿ ਨ ਆਵੈ ਕਦੇ ਮੁਲਿ ਪੂਰਨ ਭੰਡਾਰ ॥ ਚਰਨ ਕਮਲ ਮਨਿ ਤਨਿ ਨ ਕੇ ਬਸੇ ਪ੍ਰਭ ਅਗਮ ਅਪਾਰ॥੨॥ ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਕਿ ਤੇ ਜਗਦੀਸੈ ॥੩॥ ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੂ ਪਾਇਆ ॥੪॥੩੩॥੬੩॥ ਬਿਲਾਵਲੁ ਮਹਲਾ ੫ ॥ ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥ ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥ ਗੁਰੁ ਪੂਰਾ ਹਰਿ ਜਪੀਐ ਨਿਤ ਕੀਚੈ ਭੋਗੁ ॥ ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥ ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥ ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥ ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ॥ ਕਿ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ਕਿ ॥੧॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥ ਬਾਹ ਪਕੜਿ ਭਿ ਕਾਢਿਆ ਕੀਨਾ ਅਪਨਾਇਆ ॥ ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਤੇ ਨਿਰਭਇਆ ॥੨॥੧॥੬੫॥ ਬਿਲਾਵਲੁ ਮਹਲਾ ੫ ॥ ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥ ਤੇ ਦੇ ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥੧॥ ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥ ਜੋ ਜੋ ਦੀ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥੧॥ ਰਹਾਉ ॥ ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥ ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤ ਸਮਾਨ ॥੨॥੨॥੬੬॥ ਬਿਲਾਵਲੁ ਮਹਲਾ ੫ ॥ ਚਰਣ ਕਮਲ ਕਾ ਆਸਰਾ ਤੇ ਨੂੰ ਦੀਨੋ ਭਿ ਆਪਿ॥ ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥ ਰਾਖਨਹਾਰ ਅਪਾਰ ਪ੍ਰਭ ਤਾ ਕੀ ਕਿ ਨਿਰਮਲ ਸੇਵ ॥ ਰਾਮ ਰਾਜ ਰਾਮਦਾਸ ਪੁਰਿ ਕੀਨੇ ਗੁਰਦੇਵ ॥੧॥ ਰਹਾਉ ॥ ਸਦਾ ਸਦਾ ਹਰਿ ਧਿਆਈਐ ਕਿਛੁ ਕਿ ਕਿ ਬਿਘਨੁ ਨ ਲਾਗੈ ॥ ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭ ਬਿਲਾਵਲੁ ਮਹਲਾ ੫ ॥ ਤੇ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਕੇ