ਪੰਨਾ:Guru Granth Sahib Ji.pdf/818

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ਕਾਮ ਕ੍ਰੋਧ ਨ ਕਿ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥ ਕਿ ਬਿਲਾਵਲੁ ਮਹਲਾ ੫ ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਪੈਕ ਤੇ ਨਹੀ ਕਰਨਾ ॥੧॥ ਦੁਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥ ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥ ੨॥੫॥੬੯॥ ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨ ਬਲਿ ਜਾਉ ॥ ਅਨਦ ਸੁਖ ਮੰਗਲ ਮੈ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਕੇ ਕਿ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭oll ਬਿਲਾਵਲੁ ਮਹਲਾ ੫॥ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥ ਕਿ ਕਿ ਤੁਸ੍ਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥ ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥ ਕੀਰਤਨ ਕ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ ॥ ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥ ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭੭੧ ਬਿਲਾਵਲੁ ਮਹਲਾ ੫ ॥ ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ ॥ ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥੧॥ ਸੂਖ ਸਹਜ ਕਲਿਆਣ ਰਸ ਦੀ ਪੂਰੈ ਗੁਰਿ ਕੀਨ ॥ ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨ ॥੧॥ ਰਹਾਉ ॥ ਪੂਰਿ ਰਹਿਓ ਸਰਬਤ . ਮਹਿ ਪ੍ਰਭ ਗੁਣੀ ਗਹੀਰ॥ ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ ਕੀ ਧੀਰ ॥੨॥੮॥੭੨॥ ਬਿਲਾਵਲੁ ਮਹਲਾ ੫ ॥ ਨੂੰ ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥ ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥੧॥ ਤੁਝਹਿ ਕਿ ਨ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ ॥ ਪਾਰਬ੍ਰਹਮਿ ਤੁ ਰਾਖਿਆ ਦੇ ਅਪਨੇ ਹਾਥ ॥੧॥ ਰਹਾਉ ॥ ਜੀਅਨ ਕਾ ਕਿ ਕਿ ਦਾਤਾ ਏਕੁ ਹੈ ਬੀਆ ਨਹੀ ਹੋਰੁ ॥ ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥੨॥੯॥੭੩॥ ਬਿਲਾਵਲੁ ਮਹਲਾ ੫ ॥ ਤੇ ਦੀ ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥ ਨਿੰਦਕ ਮਿਰਤਕ ਹੋਇ ਗਏ ਤੁਮ ਹੋਹੁ ਨਿਚਿੰਦ ॥੧॥ ਰਹਾਉ ॥ ਸਗਲ ਤੋਂ