ਪੰਨਾ:Guru Granth Sahib Ji.pdf/819

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨੋਰਥ ਭਿ ਕੀਏ ਭੇਟੇ ਗੁਰਦੇਵ ॥ ਜੈ ਜੈ ਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥੧॥ ਊਚ ਅਪਾਰ ਅਗਨਤ ਨੂੰ ॥ ਹਰਿ ਸਭਿ ਜੀਅ ਜਿਸੁ ਹਾਥਿ ॥ ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥੨॥੧੦॥੭੪॥ ਬਿਲਾਵਲੁ ਕਿ ਮਹਲਾ ੫ ॥ ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥ ਮਾਰਗੁ ਸੰਤ ਬਤਾਇਆ ਤੁਟੈ ਜਮ ਜਾਲ ॥੧॥ ਦੁਖ ਤੇ ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮ ॥ ਸਹਜ ਸੁਖ ਆਨੰਦ ਰਸ ਪੁਰਨ ਸਭਿ ਕਾਮ ॥੧॥ ਰਹਾਉ ॥ ਜਨਨਿ ਤੇ ਬੁਝੀ ਸੀਤਲ ਭਏ ਰਾਖੇ ਭਿ ਆਪ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪ ॥੨॥੧੧॥੭੫॥ ਦੇ ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ। ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਤੇ ਹਰਿ ਨਾਮ ॥੧॥ ਰਹਾਉ ॥ ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਕਿ ਸਭ ਜਾਨ ॥੨॥੧੨॥੭੬॥ ਬਿਲਾਵਲੁ ਮਹਲਾ ੫ ॥ ਰੋਗੁ ਮਿਟਾਇਆ ਆਪਿ ਭਿ ਉਪਜਿਆ ਸੁਖੁ ਸਾਂਤਿ ॥ ਕਿ ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੀ ਦਾਤਿ ॥੧॥ ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥ ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭ ਬਿਲਾਵਲੁ ਮਹਲਾ ੫ ॥ ਮਰਿ ਮਰਿ ਜਨਮੇ ਜਿਨ ਬਿਸਰਿਆ ਦੇ ਜੀਵਨ ਕਾ ਦਾਤਾ ॥ ਪਾਰਬ੍ਰਹਮੁ ਜਿਨਿ ਸੇਵਿਆ ਅਨਦਿਨੁ ਰੰਗਿ ਰਾਤਾ ॥੧॥ ਸਾਂਤਿ ਸਹਜੁ ਆਨਦੁ ਘਨਾ ਪੂਰਨ ਕੀ ਭਈ ਆਸ ॥ ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥੧॥ ਰਹਾਉ ॥ ਸੁਣਿ ਸੁਆਮੀ ਅਰਦਾਸਿ ਜਨ ਤੁਮ ਅੰਤਰਜਾਮੀ ॥ ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥੨॥੧੪॥੭੮il ਬਿਲਾਵਲੁ ਮਹਲਾ ੫ ॥ ਕਿ ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥੧॥ ਕਿ ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥੧॥ ਰਹਾਉ ॥ ਬੈਂਕ ਕਿ ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥ ਕਿ ੨॥੧੫॥੭੯॥ ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਜੋ