ਪੰਨਾ:Guru Granth Sahib Ji.pdf/822

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗਹੇ ਫੇਰਾਵਤ ਹੇ ॥ ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥੩॥ ਜਾਲੁ ਪਸਾਰਿ ਚੋਗ ਕਿ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥ ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੈ ਕੇ ॥੪॥੨॥੮੮il ਬਿਲਾਵਲੁ ਮਹਲਾ ੫ ॥ ਹਰਿ ਹਰਿ ਨਾਮੁ ਅਪਾਰ ਅਮੋਲੀ ॥ ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ * ਚਿਤਵਉ ਜੈਸੇ ਪਾਨ ਤੰਬੋਲੀ ॥੧॥ ਰਹਾਉ ॥ ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ । ਚੋਲੀ ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥੧॥ ਰੂਪ ਨ ਧੂਪ ਨ ਗੰਧ ਨਦੀਪਾ ਦੇ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥ ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ । ॥੨॥੩॥੮੬ ਬਿਲਾਵਲੁ ਮਹਲਾ ੫ ॥ ਗੋਬਿੰਦ ਗੋਬਿੰਦ ਗੋਬਿੰਦ ਮਈ ॥ ਜਬ ਤੇ ਭੇਟੇ ਸਾਧ ਦਇਆਰਾ ਤਬ ਤੇ . ਦੁਰਮਤਿ ਦੂਰਿ ਭਈ ॥੧॥ ਰਹਾਉ ॥ ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥ ਕਾਮ ਕ੍ਰੋਧ ਕਿ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥੧॥ ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ॥ ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥੨॥੪॥੯੦il ਬਿਲਾਵਲੁ ਮਹਲਾ ੫ ॥ ਕਿ ਦੀ ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ ਬ੍ਰਹਮ ਮਹੇਸ ਸਿਧ ਮੁਨਿ ਇੰਦਾ ਬੇਅੰਤ ਠਾਕੁਰ ਤੋਂ ਮੈਂ ਤੇਰੀ ਗਤਿ ਨਹੀ ਪਾਈ ॥੧॥ ਕਿਆ ਕਥੀਐ ਕਿਛੁ ਕਥਨੁ ਨ ਜਾਈ ॥ ਜਹ ਜਹ ਦੇਖਾ ਤਹ ਰਹਿਆ ਸਮਾਈ ਦੇ ॥੧॥ ਰਹਾਉ ॥ ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥ ਸਰਨਿ ਪਰਿਓ ਹਰਿ ਚਰਨ ਦੇ ਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥ ਬਿਲਾਵਲੁ ਮਹਲਾ ੫ ॥ ਅਗਮ ਰੂਪ ਅਬਿਨਾਸੀ ਕਰਤਾ ਪਤਿਤ ਪਵਿਤ ਇਕ ਨਿਮਖ ਜਪਾਈਐ ॥ ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ ਨ ਲਾਈਐ ॥੧॥ ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥ ਕਹੁ ਸੁਰਜਨ ਕਿਤੁ ਜੁਗਤੀ ਧਿਆਈਐ ॥੧॥ ਰਹਾਉ ॥ ਕਿ ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥ਨਾਨਕ ਸਰਨਿ ਸਰਣਿ ਸੁਖ ਸਾਗਰ ਮੋਹਿ ਇੱਕ ਕ ਟੇਕ ਤੇਰੋ ਇਕ ਨਾਈਐ ॥੨॥੬॥੯੨॥ ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਕਿ ਕੇ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ।