ਪੰਨਾ:Guru Granth Sahib Ji.pdf/823

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ॥ ਦੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ ਕਿ ਬਿਲਾਵਲੁ ਮਹਲਾ ੫ ॥ ਮਨ ਕਿਆ ਕਹਤਾ ਹਉ ਕਿਆ ਕਹਤਾ ॥ ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਤੇ ਕਿਆ ਕਹਤਾ ॥੧॥ ਰਹਾਉ ॥ ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥ ਰੇ ਮਨ ਕਾਇ ਕਹਾ ਲਉ ਤੇ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥ ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥ ਕਹੁ ॥ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥੨॥੮॥੯੪॥ ਬਿਲਾਵਲੁ ਮਹਲਾ ੫ ॥ ਨਿੰਦਕੁ ਹੈ ਐਸੇ ਹੀ ਝਰਿ ਪਰੀਐ ॥ ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥ ਜਉ ਆ ਦੇਖੈ ਛਿਦ੍ਰ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥ ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ . ਚਿਤਵਤ ਮਰੀਐ ॥੧॥ ਨਿੰਦਕੁ ਪ੍ਰਭੁ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥ ਨਾਨਕ ਕਾ ਰਾਖਾ ਆਪਿ ਪ੍ਰਭ ਸੁਆਮੀ ਕਿਆ ਮਾਨਸ ਬਪਰੇ ਕਰੀਐ ॥੨॥੯॥੯੫॥ ਬਿਲਾਵਲੁ ਮਹਲਾ ੫ ॥ ਦੇ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੇ ਬਾਹ ਫਰੇ ॥੨॥੧੦ll੯੬ ਬਿਲਾਵਲੁ ਮਹਲਾ ੫ ॥ ਮਨ ਤਨ ਰਸਨਾ ਹਰਿ ਚੀਨਾ ॥ ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨਾ ॥੧॥ ਰਹਾਉ ॥ ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥ ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥੧॥ ਕਿ ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥ ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ ਕਿ ਕਿ ਮਨਿ ਛੀਨਾ ॥੨॥੧੧॥੯੭ ਬਿਲਾਵਲੁ ਮਹਲਾ ੫ ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਦੇ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ