ਪੰਨਾ:Guru Granth Sahib Ji.pdf/824

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਕਿ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥ ਜੋ ਕਿ ਬਿਲਾਵਲੁ ਮਹਲਾ ੫ ॥ ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੁਖੁ ਨ ਬਿਆਪੈ ਆਗੈ ਦਰਗਹ ਪੂਰਨ ਤੇ ਤੇ ਕਾਮ ॥੧॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ॥ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ॥੧॥ ਜੋ ਤੁਮ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥ ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥ ਬਿਲਾਵਲੁ ਮਹਲਾ ੫ ॥ ਮਨ ਤਨ ਅੰਤਰਿ ਪ੍ਰਭੁ ਆਹੀ ॥ ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥ ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥ ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥ ਚੌਕ ਕਿ ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦ll ਬਿਲਾਵਲੁ ਮਹਲਾ ੫ ॥ ਕਿ ਦੀ ਧੀਉ ਦੇਖਿ ਤੁਮਾਰੇ ਰੰਗਾ ॥ ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥ ਖਿਨ ਮਹਿ ਜੋ ਤੇ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਰਹਿ ਰਾਜੰਗਾ ॥੧॥ ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥੧੫॥੧੦੧॥l ਬਿਲਾਵਲੁ ਮਹਲਾ ੫ ॥ ਅਚੁਤ ਪੂਜਾ ਜੋਗ ਗੋਪਾਲ ॥ ਮਨੁ ਤਨੁ ਅਰਪਿ ਰਖਉ ॥ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥ ਸਰਨਿ ਸਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥ ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਭਾਤੀ ਬਾਲ ॥੧॥ ਦਾਮੋਦਰ ਦਇਆਲ ਸੁਆਮੀ ਨੂੰ ਸਰਬਸੁ ਸੰਤ ਜਨਾ ਧਨ ਮਾਲ ॥ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨॥ ਕ ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਦੀਓ ਤਾਸ ਅਹੇ ॥੧॥ ਰਹਾਉ ॥ ਜੇਤੇ ਪੁਨਹਚਰਨ ਸੇ ਕੀਨੇ ਮਨਿ ਤਨਿ ਪ੍ਰਭ ਕੇ ਚਰਣ ਗਹੇ॥ ਆਵਣ ਜਾਣੁ ਭਰਮੁ ਕਿ ਕਿ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ॥੧॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ॥