ਪੰਨਾ:Guru Granth Sahib Ji.pdf/827

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲ ॥੧॥ ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਦੇ ਮੁਖ ਹੋਏ ਕਾਲ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥ ਕਿ ਬਿਲਾਵਲੁ ਮਹਲਾ ੫ ॥ ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥ ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੱਚ ਤਨੀ ॥੧॥ ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥ ਬਲਿ ਬਲਿ ਜਾਉ ਸਿਆਮ ਦੇ ਦੇ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥ ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥ ਬਿਲਾਵਲੁ ਮਹਲਾ ੫ ॥ ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥ ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥ ਸਿਮਰਿ ਸਿਮਰਿ ਸਿਮਰਿ ਸੁਖਦਾਤਾ . ਜਾ ਕਾ ਕੀਆ ਸਗਲ ਜਹਾਨੁ ॥ ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥ ਸਾਧੂ ਸੰਗੁ ਕੇ ਕਿ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥ ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਮੈਂ ਤੇ ਨਾਨਕ ਦੀਜੈ ਦਾਨੁ ॥੨॥੨੯॥੧੧੫॥ ਬਿਲਾਵਲੁ ਮਹਲਾ ੫ ॥ ਰਾਖਿ ਲੀਏ ਸਤਿਗੁਰ ਕੀ ਸਰਣ ॥ ਜੈ ਜੈ ਕਾਰ ਤੋਂ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥ ਬਿਸੁੰਭਰ ਪੂਰਨ ਸੁਖਦਾਤਾ ਸਗਲ ਸਮਗ੍ਰ ਹੋ ਪੋਖਣ ਭਰਣ ॥ ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਈ ਹਰਿ ਕੇ ਚਰਣ ॥੧॥ ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥ ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ॥੨॥੩੦॥੧੧੬॥ ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁt ੴ ਸਤਿਗੁਰ ਪ੍ਰਸਾਦਿ॥ ਤੇ ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥ਈਐ ਨਿਰਗੁਨ ਉਘੇ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥ ਕਿ ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥ ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਿ ਕਹ ਠਾਕੁਰੁ ਕਹ ਕਹ ਚੇਰਾ ॥੧॥ ਕਾ ਕਉ ਦੁਰਾਉ ਕਾ ਸਿਉ ਬਲਬੰਦਾ ਜਹ ਜਹ ਪੇਖਉ ਤਹ ਤਹ ਨੇਰਾ ॥ ਸਾਧ ਦੇ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭ ਬਿਲਾਵਲੁ ਮਹਲਾ ੫ ॥