ਪੰਨਾ:Guru Granth Sahib Ji.pdf/828

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤੁਮ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥ ਕਿ ਜੋ ਜੋ ਕੀਨੋ ਸੋ ਤੁਮ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ॥ ਬਡ ਪਰਤਾਪੁ ਸੁਨਿਓ ਪ੍ਰਭ ਤੁ ਕੋਟਿ ਕਿ ਅਘਾ ਤੇਰੋ ਨਾਮ ਹਨ ॥੧॥ ਹਮਰੋ ਸਹਾਉ ਸਦਾ ਸਦ ਭੂਲਨ ਤੁ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮il ਬਿਲਾਵਲੁ ਮਹਲਾ ੫ ॥ ਐਸੀ ਤੇ ਕਿਰਪਾ ਮੋਹਿ ਕਰਹੁ ॥ ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥ ਗੁਰ ਕਾ ਸਬਦੁ ॥ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥ ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਕਰਹੁ ॥੧॥ ਜੋ ਤੁਮ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਹੁ ॥ ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ . ਲੇ ਮੋਹਿ ਉਧਰਹੁ ॥੨॥੩॥੧੧੯॥ ਬਿਲਾਵਲੁ ਮਹਲਾ ੫ ॥ ਐਸੀ ਦੀਖਿਆ ਜਨ ਸਿਉ ਮੰਗਾ ॥ ਤੁ ਧਿਆਨੁ ਕਿ ਕਿ ਤੁਰੋ ਰੰਗਾ ॥ ਤੁਰੀ ਸੇਵਾ ਤੁਮਾਰੇ ਅੰਗਾ ॥੧॥ ਰਹਾਉ ॥ ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠ ਬੈਠਨੁ ਕਿ ਕਿ ਜਨ ਕੈ ਸੰਗਾ ॥ ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥ ਜਨ ਪਾਰਬ੍ਰਹਮ ਜਾ ਕੀ ਦੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥ ਜਨ ਕੀ ਧੁਰਿ ਕੀਓ ਮਜਨੁ ਨਾਨਕੁ ਜਨਮ ਜਨਮ ਕੇ ਹਰੇ ਤੋਂ ਤੇ ਕਲੰਗਾ ॥੨॥੪॥੧੨੦ll ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਤਿਪਾਲ ॥ ਪਾਰਬ੍ਰਹਮ ਪਰਮੇਸਰ ਤੇ ਸਤਿਗੁਰ ਹਮ ਬਾਰਿਕ ਤੁਮ ਪਿਤਾ ਕਿਰਪਾਲ ॥੧॥ ਰਹਾਉ ॥ ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਦੇ ਤੁਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥ ੨॥੫॥੧੨੧॥l ਬਿਲਾਵਲੁ ਮਹਲਾ ੫ ॥ ਰਾਖੁ ਸਦਾ ਪ੍ਰਭ ਅਪਨੇ ਸਾਥ ॥ ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਕਿ ਕ ਜੀਵਨੁ ਸਗਲ ਅਕਾਥ ॥੧॥ ਰਹਾਉ ॥ ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੇ ਨਾਥ ॥ ਜਲਤ ਜਾਂਚ ਕਿ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥ ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਕੇ ਕੇ ਸਿਮਰਤ ਮ ਸਗਲੇ ਲਾਥ ॥ ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥ S