ਪੰਨਾ:Guru Granth Sahib Ji.pdf/830

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਖਿਨੀ ॥੧॥ ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ ਪਾ ਕਿ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥ ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ॥ ਤੇ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ॥ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨ll ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮ ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਕਿ ਕਿ ਦਰਸਨ ਪਾਵਤ ਹੈ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਤੇ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਦੇ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਯੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ॥ਨਾਨਕ ਪ੍ਰੀਤਿ ਚਰਨ ਚਰਨ ਹੇ॥੨॥੨॥੧੨੬॥ n ਰਾਗੁ ਬਿਲਾਵਲੁ ਮਹਲਾ ੯ਦੁਪਦੇ ੴ ਸਤਿਗੁਰ ਪ੍ਰਸਾਦਿ॥ ਦੁਖ ਹਰਤਾ ਹਰਿ ਨਾਮੁ ਪਛਾਨੋ ॥ ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥ ਨੂੰ ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥ ਨਾਰਦ ਕਹਤ ਸੁਨਤ ਯੂਅ ਬਾਰਿਕ ਭਜਨ ਮਾਹਿ ਨੇਕ ਕਿ ਲਪਟਾਨੋ ॥੧॥ ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥ ਨਾਨਕ ਕਹਤ ਭਗਤ ਰਛਕ ਹਰਿ ਜੀਓ ਕਿ ਨਿਕਟਿ ਤਾਹਿ ਤੁਮ ਮਾਨੋ ॥੨॥੧l ਬਿਲਾਵਲੁ ਮਹਲਾ ੯ ॥ ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥ ਭਗਤਿ ਬਿਨਾ ਤੇ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥ ਕਹਾ ਭਇਓ ਤੀਰਥ ਬਤ ਕੀਏ ਰਾਮ ਸਰਨਿ ਨਹੀ ਕੇ