ਪੰਨਾ:Guru Granth Sahib Ji.pdf/831

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਆਵੈ ॥ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥ ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ : ਕੇ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥ ਬਿਲਾਵਲੁ ਮਹਲਾ ੯ ॥ ਜਾ ਮੈ ਕਿ ਦੇ ਭਜਨੁ ਰਾਮ ਕੋ ਨਾਹੀ ॥ ਤਿਹ ਨਰ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥੧॥ ਰਹਾਉ ॥ ਤੀਰਥ ਕਰੈ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥ ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥੧॥ ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥ ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿ ਹੀਨ ਜੋ ਪ੍ਰਾਨੀ ॥੨॥ ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ ॥ ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਨੂੰ ਗਾਵੈ ॥੩॥੩॥ ਬਿਲਾਵਲੁ ਅਸਟਪਦੀਆ ਮਹਲਾ ੧ਘਰੁ ੧੦ ੴ ਸਤਿਗੁਰ ਪ੍ਰਸਾਦਿ॥ ਦੇ ਨਿਕਟਿ ਵਸੈ ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਵਿਣੁ ਭੈ ਪਇਐ ਭਗਤਿ ਨ ਹੋਈ ॥ ਸਬਦਿ ਰਤੇ ਲੋਕ ਕੇ ਸਦਾ ਸੁਖੁ ਹੋਈ ॥੧॥ ਐਸਾ ਗਿਆਨੁ ਪਦਾਰਥੁ ਨਾਮੁ ॥ ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥ ਕਿ ਦੇ ਗਿਆਨੁ ਗਿਆਨੁ ਕਥੈ ਸਭੁ ਕੋਈ ॥ ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥ ਕਥਿ ਕਹਣੈ ਤੇ ਰਹੈ ਨ ਕੋਈ ॥ ਬਿਨੁ ਰਸ ਦੇ ਰਾਤੇ ਮੁਕਤਿ ਨ ਹੋਈ ॥੨॥ ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥ ਸਾਚੀ ਰਹਤ ਸਾਚਾ ਮਨਿ ਸੋਈ ॥ ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ ਨਾਵਹੁ ਭੂਲੇ ਥਾਉ ਨ ਕੋਈ ॥੩॥ ਮਨੁ ਮਾਇਆ ਬੰਧਿਓ ਸਰ ਜਾਲਿ ॥ ਘਟਿ ॥ ਘਟਿ ਬਿਆਪਿ ਰਹਿਓ ਬਿਖੁ ਨਾਲਿ ॥ ਜੋ ਆਂਜੈ ਸੋ ਦੀਸੈ ਕਾਲਿ ॥ ਕਾਰਜੁ ਸੀਧੋ ਰਿਦੈ ਸਮਾਲਿ ॥੪॥ ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ ਮਨਮੁਖਿ ਹਉਮੈ ਪਤਿ ਗਵਾਈ ॥ ਆਪੇ ਕਰਤੈ ਭਗਤਿ ਕਰਾਈ ॥ ਗੁਰਮੁਖਿ ਆਪੇ ਦੇ ਵਡਿਆਈ ॥੫॥ ਰੈਣਿ ਅੰਧਾਰੀ ਨਿਰਮਲ ਜੋਤਿ ॥ ਨਾਮ ਬਿਨਾ ਝੂਠੇ ਕੁਚਲ ਕਛੋਤਿ ॥ · ਬੇਦੁ ਪੁਕਾਰੈ ਭਗਤਿ ਸਰੋਤਿ ॥ ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥ ਸਾਸਤ ਸਿਮ੍ਰਿਤਿ ਨਾਮੁ ਦ੍ਰਿੜਾਮੰ ॥ ਕਿ ਕਿ ਗੁਰਮੁਖਿ ਸਾਂਤਿ ਊਤਮ ਕਰਾਮੰ ॥ ਮਨਮੁਖਿ ਜੋਨੀ ਦੂਖ ਸਹਾਮੰ ॥ ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥ ਦੀਨੇ ਦੇ ਮੰਨੇ ਨਾਮੁ ਸਚੀ ਪਤਿ ਪੂਜਾ ॥ ਕਿਸੁ ਵੇਖਾ ਨਾਹੀ ਕੋ ਦੂਜਾ ॥ ਦੇਖਿ ਕਹਉ ਭਾਵੈ ਮਨਿ ਸੋਇ ॥ ਨਾਨਕੁ ਕਹੈ ਦਾਰਾ ਦਾ