ਪੰਨਾ:Guru Granth Sahib Ji.pdf/834

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਕਿ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਤੇ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਤੇ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ॥ ਤੇ ਸਾਗਰ ਭਗਤਿ ਭੰਡਾਰ ਖੁਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ । ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਨੂੰ ਮੌਤ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਬੈਂਕ ਕਿ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਕਿ ਪਈਆ ॥੭ll ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥ ਬਿਲਾਵਲੁ ਮਹਲਾ ੪ ॥ ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥ ਰਾਮ ਨਾਮੁ ਮੇਰੈ ਪ੍ਰਣਿ ਵਸਾਏ ਸਤਿਗੁਰ ਪਰਸਿ ਹੈ ਹਰਿ ਨਾਮਿ ਸਮਈਆ ॥੧॥ ਜਨ ਕੀ ਟੇਕ ਹਰਿ ਨਾਮੁ ਟਿਕਈਆ ॥ ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥ ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ . ਕਢਈਆ ॥ ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੇ ਭਾਉ ਪਵੈ ਤਿਤੁ ਅਈਆ ॥੨॥ ਦਾਸਨਿ ਦਾਸ ਦਾਸ ਹੋਇ ਕਿ ਕ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥ ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਿ ਕਿ ਕਥਈਆ ॥੩॥ ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ ਗੁਰਮਤਿ ਦੇ ਐ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥ ਇਹੁ ਮਨੁ ਨਾਚੈ ਸਤਿਗੁਰ ਆਗੈ