ਪੰਨਾ:Guru Granth Sahib Ji.pdf/835

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਅਨਹਦ ਸਬਦ ਧੁਨਿ ਤੂਰ ਵਜਈਆ ॥ ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਦੇ ਕਿ ਪੂਰਈਆ ॥੫॥ ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ ਨਿਜ ਘਰਿ ਧਾਰ ਚੁਐ ਕ ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥੬ll ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਕਿ ਤੇ ਬਾਲੁ ਘਰ ਉਸਰਈਆ ॥ ਆਵੈ ਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥੭॥ ਹਰਿ ਸਰੁ ਹੈ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ! ਆਪੇ ਆਪਿ ਰਮਈਆ ॥੮॥੩॥੬॥ ਬਿਲਾਵਲੁ ਮਹਲਾ ੪ ॥ ਸਤਿਗੁਰੁ ਪਰਚੈ ਮਨਿ ਮੁੰਦਾ ਪਾਈ ਗੁਰ ਕਾ ਸਬਦੁ ॥ ਟ ਤਨਿ ਭਸਮ ਦ੍ਰਿੜਈਆ ॥ ਅਮਰ ਪਿੰਡ ਭਏ ਸਾਧੂ ਸੰਗਿ ਜਨਮ ਮਰਣ ਦੋਊ ਮਿਟਿ ਗਈਆ ॥੧॥ ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥ ਕ੍ਰਿਪਾ ਕਰਹੁ ਮਧਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ ॥੧॥ · ਰਹਾਉ ॥ ਤਜੈ ਗਿਰਸਤੁ ਭਇਆ ਬਨ ਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥ ਧਾਵਤੁ ਧਾਇ ਤਦੇ ਘਰ ਵਿੱਚ ਕਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥੨॥ ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਅੰਤ ਦੇ ਕਰਈਆ ॥ ਆਸਾ ਆਸ ਕਰੈ ਨਹੀ ਬੁਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥੩॥ ਉਪਜੀ ਤਰਕ ਦਿਗੰਬਰੁ ਤੋਂ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ ਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆ ਘਰੁ ਲਹਿਆ ॥੪॥ ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ ॥ ਦੀ ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥੫॥ ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥ ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣ ਸੂਦ ਵੈਸੁ ਚੰਡਾਲ ਚੰਡਈਆ ॥੬॥ ਨਾਮਾ ਜੈਦੇਉ ਕੰਬੀਰੁ ਤਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥ ਜੋ ਜੋ ਮਿਲੈ ਕ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥੭॥ ਸੰਤ ਜਨਾ ਕੀ ਹਰਿ ਪੈਜ ਰਖਾਈ ਕਿ ਕਿ ਭਗਤਿ ਵਛਲੁ ਅੰਗੀਕਾਰੁ ਕਰਈਆ ॥ ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ ਉੱਤੇ ਨੇ ॥੮॥੪॥੭ ਬਿਲਾਵਲੁ ਮਹਲਾ ੪॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਪੰਚ ਦਾਰਾ ਦਾ