ਪੰਨਾ:Guru Granth Sahib Ji.pdf/837

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥੪॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥੫॥ ਕਿ ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ ਦੇ ਪਿਤਾ ਤਾਹਿ ਕਿਆ ਨਾਮੁ ਸਦਈਆ ॥੬॥ ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਦੇ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥੭॥ ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ ॥ ਜਿਨ ਕਉ ਠਾਕੁਰਿ ਕਿਰਪਾ ਧਾਰੀ ਦੇ ਬਾਹ ਪਕਰਿ ਨਾਨਕ ਕਢਿ ਲਇਆ ॥੮॥੬੨॥੧॥੬॥੯॥ ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨ ੴ ਸਤਿਗੁਰ ਪ੍ਰਸਾਦਿ॥ ਮੁੱਕ ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥ ਤਜਿ ਆਨ ਸਰਣਿ ਗਹੀ ॥੧॥ ਰਹਾਉ ॥ ਪ੍ਰਭ ਚਰਨ ਕਮਲ ਅਪਾਰ ॥ ਹਉ ਜਾਉ ਸਦ ਬਲਿਹਾਰ ॥ ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ ਆਨ ਕਤਹਿ ਨ ਜਾਹਿ ॥੧॥ ਹਰਿ ਨਾਮ ਰਸਨਾ ਕਹਨ ॥ ਮਲ ਪਾਪ ਕਲਮਲ ਦਹਨ ॥ ਚੜਿ ਨਾਵ ਸੰਤ ਉਧਾਰਿ ॥ ਭੈ ਤਰੇ ਸਾਗਰ ਤੋਂ ਪਾਰਿ ॥੨॥ ਮਨਿ ਡੋਰਿ ਪ੍ਰੇਮ ਪਰੀਤਿ ॥ ਇਹ ਸੰਤ ਨਿਰਮਲ ਰੀਤਿ ॥ ਤਜਿ ਗਏ ਪਾਪ ਬਿਕਾਰ ॥ ਹਰਿ ਮਿਲੇ ਪ੍ਰਭ ਨਿਰੰਕਾਰ ॥੩॥ ਪ੍ਰਭ ਪੇਖੀਐ ਬਿਸਮਾਦ ॥ ਚਖਿ ਅਨਦ ਪੂਰਨ ਸਾਦ ॥ ਨਹ ਡੋਲੀਐ ਇਤ ਉਤ ॥ ਪ੍ਰਭ ਕੇ ਦੇ ਬਸੇ ਹਰਿ ਹਰਿ ਚੀਤ ॥੪॥ ਤਿ ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ ਗੁਣਤਾਸੁ ॥ ਤੇ ਜਮੁ ਨ ਪੇਖਹਿ ॥ ਨੈਨ ॥ ਸੁਨਿ ਮੋਹੇ ਅਨਹਤ ਬੈਨ ॥੫॥ ਹਰਿ ਸਰਣਿ ਸੂਰ ਗੁਪਾਲ ॥ ਪ੍ਰਭ ਭਗਤ ਵਸਿ ਦਇਆਲ ॥ ਹਰਿ ਨੇ ਨਿਗਮ ਲਹਹਿ ਨ ਭੇਵ ॥ ਨਿਤ ਕਰਹਿ ਮੁਨਿ ਜਨ ਸੇਵ ॥੬॥ ਦੁਖ ਦੀਨ ਦਰਦ ਨਿਵਾਰ॥ ਜਾ ਕੀ ਮਹਾ ਬਿਖੜੀ ॥ ਕ ਕਾਰ ॥ ਤਾ ਕੀ ਮਿਤਿ ਨ ਜਾਨੈ ਕੋਇ ॥ ਜਲਿ ਥਲਿ ਮਹੀਅਲਿ ਸੋਇ ॥੭॥ ਕਰਿ ਬੰਦਨਾ ਲਖ ਬਾਰ ॥ ਥਕਿ ਕਿ ਕਿ ਪਰਿਓ ਪ੍ਰਭ ਦਰਬਾਰ ॥ ਪ੍ਰਭ ਕਰਹੁ ਸਾਧੂ ਧੂਰਿ ॥ ਨਾਨਕ ਮਨਸਾ ਪੂਰਿ ॥੮॥੧॥l ਬਿਲਾਵਲੁ ਮਹਲਾ ੫ ॥ ਜੋ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧ ਸੰਗ ॥ਮਨ ਮਿਸਟ ਹਰਿ ਹਰਿ ਰੰਗ ॥