ਪੰਨਾ:Guru Granth Sahib Ji.pdf/838

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਨੂੰ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਦੇ ਕਿ ਯੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਹੈਕ ਤੇ ਬਲਿ ਜਾਉ ॥੨॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ਜਮਦੂਤ ਮਹਾ ਭਇਆਨ ਚਿਤ ਗੁਪਤ ਤੇ ਦੇ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ ਪ੍ਰਭ ਤੁਝ ਬਿਨਾ . ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਕਿ ਨੂੰ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੂੰ • ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਦੇ ਬਿਖਈ ਧੰਧੁ ॥ ਜਿਉ ਜੁਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ ਕੁਰੰਕ ਨਾਵੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਤ ਕਿ ਮੁਰਾਰਿ॥ਹਰਿ ਨਾਨਕ ਸਰਨਿ ਦੁਆਰਿ॥੧੦੨॥ ਬਿਲਾਵਲੁ ਮਹਲਾ ੧ਥਿਤੀ ਘਰੁ ੧੦ ਜਤਿ ੴ ਸਤਿਗੁਰ ਪ੍ਰਸਾਦਿ॥ ਕੇ ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਕੀਤੇ