ਪੰਨਾ:Guru Granth Sahib Ji.pdf/844

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਕਿ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਕਿ ਐ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਪਰ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ॥ ਅਕਥ ਕਹਾਣੀ ਰਾਮ ॥ ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੁਝਏ ॥ ਓਹੁ ਸਬਦਿ ਸਮਾਏ ॥ ਆਪੁ ਗਵਾਏ ਤ੍ਰਿਭਵਣ ਸੋਝੀ ਸੁਝਏ ॥ ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੁਰਿ . ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥ ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਕਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ ਸਬਦਿ ਸੀਝੈ ਤੇ ਲੋਕ ਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਕਿ ਕਿ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥ ਛੰਤ ਬਿਲਾਵਲੁ ਮਹਲਾ ੪ ਮੰਗਲ ੴ ਸਤਿਗੁਰ ਪ੍ਰਸਾਦਿ॥ ਨੇ ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਦੇ ਰਾਮ ॥ ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥ ਨਿਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੇ ਰਾਮ ॥ ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਨ ਨ ਜਾਪੈ ਰਾਮ ॥ ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ ਜਨੁ ਨਾਨਕੁ ਸਹਜਿ ਮਿਲਾਇਆ ਹਰਿ ਕਿ ਰਸਿ ਹਰਿ ਪੈ ਰਾਮ ॥੨॥ ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ ਗੁਰਮੁਖਿ ਮਿਲੁ ਸੋਹਾਗਣੀ ਜਾਂਚ ਕਿ ਰੰਗੁ ਹੋਇ ਘਣੇਰਾ ਰਾਮ ॥ ਜਿਨ ਮਾਣਸ ਜਨਮਿ ਨ ਪਾਇਆ ਕਿ ਭਾਗੁ ਮੰਦੇਰਾ ਰਾਮ ॥ ਹਰਿ ਹਰਿ ਹਰਿ ਹਰਿ ਤੇ ਦੇ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥ ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥ ਤੇ