ਪੰਨਾ:Guru Granth Sahib Ji.pdf/847

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਬਿਲਾਵਲੁ ਮਹਲਾ ੫ ਛੰਤ ੧ਓ ਸਤਿਗੁਰ ਪ੍ਰਸਾਦਿ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਦੇ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ : ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਦਾ ਨੇ ਸੁੰਦਰ ਮੋਹਨੀ ॥ ਮੋਹਨੀ ਮਹਾ ਬਚਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਨ ਕ ਲੈਣ ਨ ਆਵਏ ॥ ਗਿ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ਨਾਨਕੁ ਪਇਅੰਪੈ ਦਇਆ ਧਾਰਹੁ ਮੈ ਕਿ ਨਾਮੁ ਅੰਧੁਲੇ ਟੋਹਨੀ ॥੨॥ ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥ ਚਤੁਰਾਈ ਮੋਹਿ ਨਾਹਿ ਰੀਝਾਵਉ ਤੇ ਕਹਿ ਮੁਖਹੁ ॥ ਚਤੁਰ ਸੁਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ ॥ਨਹ ਰੂਪ ਧੂਪਨ ਨੈਣ ਬੰਕੇ ਜਹੁ ਭਾਵੈ ਪੈ ਦੇ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਐਪੈ ਸੇਵ ਤੇ ॥ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥ ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮ ਬੂੰਦ ਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਐ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥੪॥ ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ ਨੂੰ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ ਕਿ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹ ॥ਨਾਨਕੁ ਕਿ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ॥੫॥੧॥੩॥ ਬਿਲਾਵਲੁ ਮਹਲਾ ੫ ਛੰਤ ਮੰਗਲ ੴ ਸਤਿਗੁਰ ਪ੍ਰਸਾਦਿ॥ਸਲੋਕੁ॥ਸੁੰਦਰ ਸਾਂਤਿ ॥ G9