ਪੰਨਾ:Guru Granth Sahib Ji.pdf/848

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥ ਛੰਤ ॥ ਦੀ ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਮੈਂ ਕਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗ ਰਾਮ ॥੧॥ ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿ ਭਾਉ ॥ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥ ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ॥ ਰਸਨਾ ਰਾਮ ॥ ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ ॥ ਮਿ ਮੋਹੀ ਦੁਖ ਨ ਜਾਣਹੀ ਨ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕਿਮ ਭਸਮਾ ਰਾਮ ॥੩॥ ਲਾਇ ਕਿ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਕਿ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਨਿ ਰਾਮ ॥ਨਾਨਕ ਜਿਨਿ ਪ੍ਰਭ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥ ਬਿਲਾਵਲੁ ਮਹਲਾ ੫ ॥ ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥ ਗੁਨ ਗੋਵਿਦ ਤੇ ਤੇ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥ ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥ ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥ ਦੇ ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨਾ ਰਾਮ ॥ ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ॥ ਰਾਮ ॥ ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥ ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਤੇ . ਅੰਤਰਜਾਮੀ ਰਾਮ ॥ ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥ ਗੁਨ ਗਾਵਤ ਗੋਵਿੰਦ ਕੇ ਸਭ ਇਛ ਨੂੰ ਪੁਜਾਮੀ ਰਾਮ ॥ ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥ ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਕਿ ਕਿ ਲੋਇਣ ਨੀਕੇ ਰਾਮ ॥ ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ ॥ ਅੰਮ੍ਰਿਤ ਰਸੁ ਹਰਿ ਪਾਇਆ ਕਿ ਦੇ ਬਿਖਿਆ ਰਸ ਫੀਕੇ ਰਾਮ॥ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥