ਪੰਨਾ:Guru Granth Sahib Ji.pdf/856

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਖੀਐ ਫਿਰਿ ਫਿਰਿ ਲਪਟਾਈ ॥੨॥ ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਦੀ ਨਿਰਮੋਲਕੋ ਕਉਡੀ ਲਗਿ ਮੀਕਾ ॥੩॥ ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਕਿ ਤੇ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥ ਬਿਲਾਵਲੁ ॥ ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥ ਤਾਨਾ ਬਾਨਾ ਕਛੂ ਨ ਸੁਝੈ ਹਰਿ ਹਰਿ ਰਸਿ ਲਪਟਿਓ ॥੧॥ ਹਮਾਰੇ ਕੁਲ ਕਉਨੇ ਰਾਮੁ ਕਹਿਓ ॥ ਦੇ ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥ ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥ ਸਾਤ ਸੁਤ ਇਨਿ ਮੁਡੀਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥ ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥ ਸੰਤ ਪ੍ਰਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥ ਘਰ ਕੇ . ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥ ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥ ਕ੪॥੪ll ਬਿਲਾਵਲੁ ॥ ਕੋਊ ਹਰਿ ਸਮਾਨਿ ਨਹੀ ਰਾਜਾ ॥ ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ਕੇ ॥੧॥ ਰਹਾਉ ॥ ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥ ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਕੇ ਸਕੈ ਨ ਅੰਦਾਜਾ ॥੧॥ ਚੇਤਿ ਅਚੇਤ ਮੁੜ ਮਨ ਮੇਰੇ ਬਾਜੇ ਅਨਹਦ ਬਾਜਾ ॥ ਕਹਿ ਕਬੀਰ ਸੰਸਾ ਭ੍ਰਮੁ ਚੂਕੋ ਤੋਂ ਧੂ ਪ੍ਰਹਿਲਾਦ ਨਿਵਾਜਾ ॥੨॥੫॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਤੇ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਹੈ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ॥ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥ ਨੂੰ ਬਿਲਾਵਲੁ ॥ ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋ ਕਿਵਾਰ ॥੧॥ ਕਿ ਕ ਰਹਾਉ ॥ ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨ ਸੁਨੀਅਹੁ ਸੁਜਸੁ ਤੁਮਾਰ॥ ਮਾਗਉ ਕਾਹਿ ਰੰਕ ਸਭ ਦੇਖਉ ਦੀਓ ਮੈਂ ਤੁਮ ਹੀ ਤੇ ਮੇਰੋ ਨਿਸਤਾਰੁ ॥੧॥ ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ ਕੀ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥ ਬਿਲਾਵਲੁ ॥ ਡੰਡਾ ਮੁੱਦਾ ਖਿੰਥਾ ਆਧਾਰੀ ॥ ਭ੍ਰਮ ਕੈ ਕਿ