ਪੰਨਾ:Guru Granth Sahib Ji.pdf/857

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭਾਇ ਭਵੈ ਭੇਖਧਾਰੀ ॥੧॥ ਆਸਨੁ ਪਵਨ ਦੂਰਿ ਕਰਿ ਬਵਰੇ ॥ ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥ ਦੇ ਰਹਾਉ ॥ ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥ ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮il ਬਿਲਾਵਲੁ ॥ ਕਿ ਇਨਿ ਮਾਇਆ ਜਗਦੀਸ ਗੁਸਾਈ ਤੁਸ਼੍ਰੀ ਚਰਨ ਬਿਸਾਰੇ ॥ ਕੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਪੈਕ ਕਰਹਿ ਬੇਚਾਰੇ ॥੧॥ ਰਹਾਉ ॥ ਬ੍ਰਿਗੁ ਤਨੁ ਧਿਗੁ ਧਨੁ ਧਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥ ਇਸ ਮਾਇਆ ਕਉ ਦਿੜ ਕਰਿ ਰਾਖਹੁ ਬਾਂਧੇ ਆਪ ਬਚੰਨੀ ॥੧॥ ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਦੇ ਦੇ ਝੂਠੁ ਗੁਮਾਨਾ ॥ ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥੨॥੯॥ ਬਿਲਾਵਲੁ ॥ ਸਰੀਰ ਦੀ ਸਰੋਵਰ ਭੀਤਰੇ ਆਛੈ ਕਮਲ ਅਨੂਪ ॥ ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥੧॥ ਰੇ ਮਨ ਹਰਿ ਭਜੁ ਕੇ ਮੁ ਤਜਹੁ ਜਗਜੀਵਨ ਰਾਮ ॥੧॥ ਰਹਾਉ ॥ ਆਵਤ ਕਛੂ ਨ ਦੀਸਈ ਨ ਦੀਸੈ ਜਾਤ ॥ ਜਹ ਉਪਜੈ ਬਿਨਸੈ . ਚ ਤਹੀ ਜੈਸੇ ਪੁਰਵਨ ਪਾਤ ॥੨॥ ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥ ਕਹਿ ਕਬੀਰ ਸੇਵਾ ਕਿ ਕਿ ਕਰਹੁ ਮਨ ਮੰਝਿ ਮੁਰਾਰਿ ॥੩॥੧੦ll ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਕਿ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਉਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ੧ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਤੇ ਮਨੁ ਮਾਨਾ ॥੩॥੧੧ ਬਿਲਾਵਲੁ ॥ ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥ ਮਾਨੈਂ ॥ ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥ ਰਹਾਉ ॥ ਤਬ ਇਹ ਮਤਿ ਜਉ ਸਭ ਮਹਿ ਪੇਖੈ ॥ ਕੁਟਿਲ ਗਾਂਠਿ ਜਬ ਖੋਲੇ ਦੇਵ ॥ ਬਾਰ ਬਾਰ ਮਾਇਆ ਤੇ ਅਟਕੇ ਲੈ ਨਰਜਾ ਮਨੁ ਤੋਲੇ ਦੇਵ ॥੧॥ ਜਹ ਉਹੁ ਕਿ ਕਿ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥ ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਕੇ ਕਿ ਦੇਵ॥੨॥੧੨॥ ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਫਲ ਜਨਮੁ ਮੋ ਕਉ ਗੁਰ ਕੀਨਾ ॥