ਪੰਨਾ:Guru Granth Sahib Ji.pdf/859

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ : ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਤੋਂ ਕਿ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਕਿ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ ਕੇ ਕਿਛੁ ਹਾਥਿ ਨਹੀ ਕਹਾ ਕਰਹਿ ਇਹ ਦੇ ਬਪੁੜੇ ਇਨ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝ ਤਾਰੇ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿੜੀ ਮਤ ਤੂੰ ਜਾਣਹਿ ਤੇਰੈ ਕਿਤੈ ਟ ਕੰਮਿ ਆਈ ॥ ਇਹ ਆਸ ਪਰਮਿ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ : ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਆ