ਪੰਨਾ:Guru Granth Sahib Ji.pdf/860

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ . ਜੋ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਕੇ ਤ੍ਰਿਪਤਾਈ ॥੪॥੧॥ ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਤੋਂ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਹਾਸਾ ॥੧॥ ਮੇਰੇ ਮਨ ਹਰਿ ਉਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਨ ਅਪੁਨੇ ਸੁਆਮੀ ਪਹਿ ਜੋ ਤੁਪ੍ਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕੇ ਨ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ ਜੋ ਸੰਸਾਰੈ ਕੇ ਕੁਟੰਬ ਮਿ ਭਾਈ ਦੀਸਹਿ ਮਨ ਮੇਰੇ ਤੇ ਕਿ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਚੁਕਾਸਾ ॥ ਕਿ ਦੀ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ ਤਿਸ ਕਾ ਭਰਵਾਸਾ ਕਿਉ ਪਾ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੇ ਜਾਪਹੁ ਤਿਨ ਅੰਤਿ ਛਡਾਏ ਜਿ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ । ਤੇ ਭਰਵਾਸਾ ॥੪॥੨॥ ਗੋਂਡ ਮਹਲਾ ੪ ॥ ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥ ਮੇਰੇ ਮਨ ਅਨਦਿਨੁ ਨੂੰ ਧਿਆਇ ਨਾਮੁ ਹਰਿ ਜਪਨਾ ॥ ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਕ ਰਹਾਉ ॥ ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹੁ ਹਰਿ ਰਤਨਾ ॥ ਜਿਨ ਹਰਿ ਜੀਓ ਕਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥ ਸਬਦੁ ਪਛਾਣਿ ਦੀਨੇ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਦੇ