ਪੰਨਾ:Guru Granth Sahib Ji.pdf/865

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨਾਨਕੁ ਨਾਨਕੁ ਹਰਿ ਸੋਇ ॥੪॥੭੯॥ ਗੋਂਡ ਮਹਲਾ ੫ ॥ ਰਾਮ ਰਾਮ ਸੰਗ ਕਰਿ ਬਿਉਹਾਰ ॥ ਰਾਮ ਰਾਮ ਕਿ ਰਾਮ ਪ੍ਰਾਨ ਅਧਾਰ ॥ ਰਾਮ ਰਾਮ ਰਾਮ ਕੀਰਤਨੁ ਗਾਇ ॥ ਰਮਤ ਰਾਮੁ ਸਭ ਰਹਿਓ ਸਮਾਇ ॥੧॥ ਸੰਤ ਜਨਾ ਮਿਲਿ ਬੋਲਹੁ ਰਾਮ ॥ ਸਭ ਤੇ ਨਿਰਮਲ ਪੂਰਨ ਕਾਮ ॥੧॥ ਰਹਾਉ ॥ ਰਾਮ ਰਾਮ ਧਨੁ ਸੰਚਿ ਭੰਡਾਰ ॥ ਰਾਮ ਰਾਮ ਰਾਮ ਕਰਿ ਆਹਾਰ ॥ ਰਾਮ ਰਾਮ ਵੀਸਰਿ ਨਹੀ ਜਾਇ ॥ ਕਰਿ ਕਿਰਪਾ ਗੁਰਿ ਦੀਆ ਬਤਾਇ ॥੨॥ ਰਾਮ ਰਾਮ ਰਾਮ ਸਦਾ ਸਹਾਇ ॥ ਰਾਮ ਰਾਮ ਰਾਮ ਲਿਵ ਲਾਇ ॥ਰਾਮ ਰਾਮ ਜਪਿ ਨਿਰਮਲ ਭਏ ॥ ਜਨਮ ਜਨਮ ਕੇ ਕਿਲਬਿਖ ਤੇ ਗਏ ॥੩॥ ਰਮਤ ਰਾਮ ਜਨਮ ਮਰਣੁ ਨਿਵਾਰੈ ॥ ਉਬਰਤ ਰਾਮ ਭੈ ਪਾਰਿ ਉਤਾਰੈ ॥ ਸਭ ਤੇ ਊਚ ਰਾਮ ਪਰਗਾਸ ॥ ਨਿਸਿ ਬਾਸੁਰ ਜਪਿ ਨਾਨਕ ਦਾਸ ॥੪॥੮॥੧੦ll ਗੋਂਡ ਮਹਲਾ ੫ ॥ ਉਨ ਕਉ ਖਸਮਿ ਕੀਨੀ ਠਾਕਹਾਰੇ ॥ ਦਾਸ ਸੰਗ ਤੇ ਮਾਰਿ ਬਿਦਾਰੇ ॥ ਗੋਬਿੰਦ ਭਗਤ ਕਾ ਮਹਲੁ ਨ ਪਾਇਆ ॥ ਰਾਮ ਜਨਾ ਮਿਲਿ ਮੰਗਲੁ ਗਾਇਆ ॥੧॥ ਕਿ ਸਗਲ ਸ੍ਰਿਸਟਿ ਕੇ ਪੰਚ ਸਿਕਦਾਰ॥ ਰਾਮ ਭਗਤ ਕੇ ਪਾਨੀਹਾਰ ॥੧॥ ਰਹਾਉ ॥ ਜਗਤ ਪਾਸ ਤੇ ਲੇਤੇ ਦਾਨੁ ॥ ਕਿ ਗੋਬਿੰਦ ਭਗਤ ਕਉ ਕਰਹਿ ਸਲਾਮੁ ॥ ਲੁਟਿ ਲੇਹਿ ਸਾਕਤ ਪਤਿ ਖੋਵਹਿ ॥ ਸਾਧ ਜਨਾ ਪਗ ਮਲਿ ਮਲਿ ਧੋਵਹਿ ॥੨॥ ਪੰਚ ਪੂਤ ਜਣੇ ਇਕ ਮਾਇ ॥ ਉਤਭੁਜ ਖੇਲੁ ਕਰਿ ਜਗਤ ਵਿਆਇ ॥ ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥ ਜੋ ਤੇ ਇਨ ਕਉ ਛੋਡਿ ਉਪਰਿ ਜਨ ਬਸੇ ॥੩॥ ਕਰਿ ਕਿਰਪਾ ਜਨ ਲੀਏ ਛਡਾਇ ॥ ਜਿਸ ਕੇ ਸੇ ਤਿਨਿ ਰਖੇ ਹਟਾਇ ॥ ਕਹੁ ਨਾਨਕ ਭਗਤਿ ਪ੍ਰਭੁ ਸਾਰੁ ॥ ਬਿਨੁ ਭਗਤੀ ਸਭ ਹੋਇ ਖੁਆਰੁ ॥੪॥੯॥੧੧॥ ਗੋਂਡ ਮਹਲਾ ੫ ॥ ਕਲਿ ਕਲੇਸ ਮਿਟੇ ਹਰਿ ਨਾਇ ॥ ਦੁਖ ਬਿਨਸੇ ਸੁਖ ਕੀਨੋ ਠਾਉ ॥ ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥ ਸੰਤ ਪ੍ਰਸਾਦਿ ॥ ਸਗਲ ਫਲ ਪਾਏ ॥੧॥ ਰਾਮ ਜਪਤ ਜਨ ਪਾਰਿ ਪਰੇ ॥ ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥ ਗੁਰ ਕੇ ਤੇ , ਚਰਨ ਰਿਦੈ ਉਰਿ ਧਾਰੇ ॥ ਅਗਨਿ ਸਾਗਰ ਤੇ ਉਤਰੇ ਪਾਰੇ ॥ ਜਨਮ ਮਰਣ ਸਭ ਮਿਟੀ ਉਪਾਧਿ॥ਪ੍ਰਭ ਸਿਉ ਲਾਗੀ ਨੂੰ ਕਿ ਸਹਜਿ ਸਮਾਧਿ ॥੨॥ ਥਾਨ ਥਨੰਤਰਿ ਏਕੋ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥ ਕਰਿ ਕਿਰਪਾ ਜਾ ਕਉ ਕਿ ਕਿ ਮਤਿ ਦੇਇ ॥ ਆਠ ਪਹਰ ਪ੍ਰਭ ਕਾ ਨਾਉ ਲੇਇ ॥੩॥ ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥ ਤਾ ਕੈ ਹਿਰਦੈ ਹੋਇ । ਪੈ ਪ੍ਰਗਾਸੁ ॥ ਭਗਤਿ ਭਾਇ ਹਰਿ ਕੀਰਤਨੁ ਕਰੀਐ ॥ ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥੪॥੧੦॥੧੨॥ ਗੋਂਡ ਨੇ ਡ