ਪੰਨਾ:Guru Granth Sahib Ji.pdf/866

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਹਲਾ ੫ ॥ ਗੁਰ ਕੇ ਚਰਨ ਕਮਲ ਨਮਸਕਾਰਿ॥ ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ॥ ਹੋਇ ਰਹੀਐ ਸਗਲ ਕੀ ਰੀਨਾ ॥ ਕਿ ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥ ਇਨ ਬਿਧਿ ਰਮਹੁ ਗੋਪਾਲ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਕਿ ਕਿ ਜਿੰਦੁ॥੧॥ ਰਹਾਉ ॥ ਆਠ ਪਹਰ ਹਰਿ ਕੇ ਗੁਣ ਗਾਉ ॥ਜੀਅ ਪ੍ਰਾਨ ਕੋ ਇਹੈ ਸੁਆਉ ॥ਤਜਿ ਅਭਿਮਾਨੁ ਜਾਨੁ ਪ੍ਰਭੁ ॥ ਸੰਗਿ ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥ ਜਿਨਿ ਤੂੰ ਕੀਆ ਤਿਸ ਕਉ ਜਾਨੁ॥ਆਗੈ ਦਰਗਹ ਪਾਵੈ ਮਾਨੁ॥ ਮਨੁ ਤਨੁ ਨਿਰਮਲ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥੩॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਸਾਧੂ ਕੀ ਮਨੁ ਮੰਗੈ ਰਵਾਲਾ ॥ ਹੋਹੁ ਦਇਆਲ ਦੇਹੁ ਪ੍ਰਭੁ ਦਾਨੁ ॥ ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥ ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ . ਨਾ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਮੈਂ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰੜ੍ਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਕਿ ਨੂੰ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਕੇ ਜੋ ਨਾਮੁ ॥ ਸਾਗਰ ਤਰ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਦੇ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰ ॥੪॥੧੨॥੧੪॥ ਗੋਂਡ ਮਹਲਾ ੫ ॥ ਕਰਿ ਕਿਰਪਾ ਸੁਖ ਅਨਦ ਕਰੇਇ ॥ ਬਾਲਕ ਰਾਖਿ ਲੀਏ ਗੁਰਦੇਵਿ ॥ ਪ੍ਰਭ ਕੇ ਦੀ ਕਿਰਪਾਲ ਦਇਆਲ ਗੋਬਿੰਦ ॥ ਜੀਅ ਜੰਤ ਸਗਲੇ ਬਖਸਿੰਦ ॥੧॥ ਤੇਰੀ ਸਰਣਿ ਪ੍ਰਭ ਦੀਨ ਦਇਆਲ ॥ ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ ॥ ਪ੍ਰਭ ਦਇਆਲ ਦੂਸਰ ਕੋਈ ਨਾਹੀ ॥ ਘਟ ਘਟ ਅੰਤਰਿ ਨੇ ਸਰਬ ਸਮਾਹੀ ॥ ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥ਪਤਿਤ ਪਾਵਨ ਪ੍ਰਭ ਬਿਰਦੁ ਤੁਮਾਰੈ ॥੨॥ ਅਉਖਧ ਕਿ ਕੋਟਿ ਸਿਮਰਿ ਗੋਬਿੰਦ ॥ ਤੰਤੁ ਮੰਤੁ ਭਜੀਐ ਭਗਵੰਤ ॥ਰੋਗ ਸੋਗ ਮਿਟੇ ਪ੍ਰਭ ਧਿਆਏ ॥ ਮਨ ਬਾਂਛਤ ਪੂਰਨ ਫਲ ਮੰਚ ਕਿ ਪਾਏ ॥੩॥ ਕਰਨ ਕਾਰਨ ਸਮਰਥ ਦਇਆਰ ॥ ਸਰਬ ਨਿਧਾਨ ਮਹਾ ਬੀਚਾਰ ॥ ਨਾਨਕ ਬਖਸਿ ਲੀਏ ਭਿ ਕੇ ਵੀ ਆਪਿ ॥ ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥ ਗੋਂਡ ਮਹਲਾ ੫ ॥ ਹਰਿ ਹਰਿ ਨਾਮੁ ਜਪਹੁ ਮੇਰੇ