ਪੰਨਾ:Guru Granth Sahib Ji.pdf/867

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੀਤ ॥ ਨਿਰਮਲ ਹੋਇ ਤੁਮਾਰਾ ਚੀਤ ॥ ਮਨ ਤਨ ਕੀ ਸਭ ਮਿਟੈ ਬਲਾਇ ॥ ਦੂਖੁ ਅੰਧੇਰਾ ਸਗਲਾ ਜਾਇ ॥੧॥ ਐ ਹਰਿ ਗੁਣ ਗਾਵਤ ਤਰੀਐ ਸੰਸਾਰੁ ॥ਵਡ ਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥ਜੋ ਜਨੁ ਕਰੈ ਕੀਰਤਨੁ ਦੀਓ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥ ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਤੇ ਪਛਾਣੁ ॥੨॥ ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥ ਕਾਮ ਕ੍ਰੋਧ ਮਿਟਹਿ ਉਨਮਾਦ ॥ ਸਦਾ ਹਜੂਰਿ ਜਾਣੁ ਭਗਵੰਤ ॥ ਪੂਰੇ ਗੁਰ ਕਾ ਪੂਰਨ ਮੰਤ ॥੩॥ ਹਰਿ ਧਨੁ ਖਾਟਿ ਕੀਏ ਭੰਡਾਰ ॥ ਮਿਲਿ ਸਤਿਗੁਰ ਸਭਿ ਕਾਜ ਸਵਾਰ ॥ ਹਰਿ ਕੇ . ਦੇ ਨਾਮ ਰੰਗ ਸੰਗਿ ਜਾਗਾ ॥ ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥ ਗੋਂਡ ਮਹਲਾ ੫ ॥ ਭਵ ਸਾਗਰ ਦੇ ਬੋਹਿਥ ਹਰਿ ਚਰਣ ॥ ਸਿਮਰਤ ਨਾਮੁ ਨਾਹੀ ਫਿਰਿ ਮਰਣ ॥ ਹਰਿ ਗੁਣ ਰਮਤ ਨਾਹੀ ਜਮ ਪੰਥ ॥ ਮਹਾ ਬੀਚਾਰ ਪੰਚ ਦੂਤਹ ਮੰਥ ॥੧॥ ਤਉ ਸਰਣਾਈ ਪੂਰਨ ਨਾਥ ॥ ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥ ਸਿਮ੍ਰਿਤਿ ਮੌਤ ਸਾਸਤ੍ਰ ਬੇਦ ਪੁਰਾਣ ॥ ਪਾਰਬ੍ਰਹਮ ਕਾ ਕਰਹਿ ਵਖਿਆਣ ॥ ਜੋਗੀ ਜਤੀ ਬੈਸਨੋ ਰਾਮਦਾਸ ॥ ਮਿਤਿ ਨਾਹੀ ਬ੍ਰਹਮ ਮੈਂ ਕਿ ਅਬਿਨਾਸ ॥੨॥ ਕਰਣ ਪਲਾਹ ਕਰਹਿ ਸਿਵ ਦੇਵ ॥ ਤਿਲੁ ਨਹੀ ਬੁਝਹਿ ਅਲਖ ਅਭੇਵ ॥ ਪ੍ਰੇਮ ਭਗਤਿ ਜਿਸੁ ਮੈ ਆਪੇ ਦੇਇ ॥ ਜਗ ਮਹਿ ਵਿਰਲੇ ਕੇਈ ਕੇਇ ॥੩॥ ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥ ਸਰਬ ਨਿਧਾਨ ਤੇਰੀ ਦ੍ਰਿਸ਼ਟੀ ਮਾਹਿ ॥ ਨਾਨਕੁ ਦੀਨੁ ਜਾਚੈ ਤੇਰੀ ਸੇਵ ॥ ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥ ਗੋਂਡ ਮਹਲਾ ੫ ॥ ਸੰਤ ਕਾ ਲੀਆ ਧਰਤਿ ਬਿਦਾਰਉ ॥ ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥ ਸੰਤ ਕਉ ਰਾਖਉ ॥ ਨੂੰ ਅਪਨੇ ਜੀਅ ਨਾਲਿ ॥ ਸੰਤ ਉਧਾਰਉ ਤਤਖਿਣ ਤਾਲਿ ॥੧॥ ਸੋਈ ਸੰਤੁ ਜਿ ਭਾਵੈ ਰਾਮ ॥ ਸੰਤ ਗੋਬਿੰਦ ਕੇ ਏਕੈ . ਟ ਕਾਮ ॥੧॥ ਰਹਾਉ ॥ ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥ ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥ ਸਾਸਿ ਸਾਸਿ ਸੰਤਹ ਨ ਤਿਪਾਲਿ ॥ ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥ ਸੰਤ ਕੀ ਨਿੰਦਾ ਕਰਹੁ ਨ ਕੋਇ ॥ ਜੋ ਨਿੰਦੈ ਤਿਸ ਕਾ ਤਨੁ . ਕ ਹੋਇ ॥ ਜਿਸ ਕਉ ਰਾਖੈ ਸਿਰਜਨਹਾਰੁ ॥ ਝਖ ਮਾਰਉ ਸਗਲ ਸੰਸਾਰੁ ॥੩॥ ਪ੍ਰਭ ਅਪਨੇ ਕਾ ਭਇਆ ਬਿਸਾਸੁ ॥ ਅੰਕ ਕੇ ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥ ਨਾਨਕ ਕਉ ਉਪਜੀ ਪਰਤੀਤਿ ॥ ਮਨਮੁਖ ਹਾਰ ਗੁਰਮੁਖ ਸਦ ਜੀਤਿ ਤੇ ਕੇ ॥੪॥੧੬॥੧੮॥ ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ਦੇ