ਪੰਨਾ:Guru Granth Sahib Ji.pdf/870

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਗੋਂਡ ਬਾਣੀ ਭਗਤਾ ਕੀ॥ ਕਬੀਰ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ॥ ਸੰਤੁ ਮਿਲੇ ਕਿਛੁ ਸੁਨੀਐ ਕਹੀਐ ॥ ਮਿਲੇ ਅਸੰਤੁ ਮਸਟਿ ਕਰਿ ਰਹੀਐ ॥੧॥ ਬਾਬਾ ਬੋਲਨਾ ਕਿਆ ਕਹੀਐ ॥ ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ ॥ ਸੰਤਨ ਸਿਉ ਬੋਲੇ ਉਪਕਾਰੀ ॥ ਮੂਰਖ ਸਿਉ ਬੋਲੇ ਝਖ ਮਾਰੀ ॥੨॥ ਦੇ ਬੋਲਤ ਬੋਲਤ ਬਢਹਿ ਬਿਕਾਰਾ ॥ ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥ ਕਹੁ ਕਬੀਰ ਛੂਛਾ ਘਟੁ ਬੋਲੈ ॥ ਭਰਿਆ ਹੋਇ ਸੁ ਕਬਹੁ ਨ ਡੋਲੈ ॥੪॥੧॥ ਗੋਂਡ ॥ਨਰੂ ਮਰੈ ਨਰੁ ਕਾਮਿ ਨ ਆਵੈ ॥ ਪਸੂ ਮਰੈ ਦਸ ਕਾਜ ਸਵਾਰੈ ॥ ॥੧॥ ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥ ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥ ਹਾਡ ਜਲੇ ਜੈਸੇ ਇਕ · ਲਕਰੀ ਕਾ ਤੂ ॥ ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥ ਕਹੁ ਕਬੀਰ ਤਬ ਹੀ ਨਰੁ ਜਾਗੈ ॥ਜਮ ਕਾ ਡੰਡੁ ਮੂੰਡ ਚ ਕਿ ਮਹਿ ਲਾਗੈ ॥੩॥੨॥ ਗੋਂਡ ॥ ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥ ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗੁਗਨੁ ਨ ਜਾਇਲੇ ॥੧॥ ਮੋਹਿ ਬੈਰਾਗੁ ਭਇਓ ॥ ਇਹੁ ਜੀਉ ਆਇ ਕਹਾ । ਗਇਓ ॥੧॥ ਰਹਾਉ ॥ ਪੰਚ ਤਤੁ ਮਿਲਿ ਕਾਇਆ ਕੀਨੀ ਤਤੁ ਕਹਾ ਤੇ ਕੀਨੁ ਰੇ ॥ ਕਰਮ ਬਧ ਤੁਮ ਜੀਉ ॥ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥੨॥ ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥ 1 ਦੇ ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ॥੩॥੩॥ o ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ॥ ਕਿ ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥ ਹਸਤੀ ਕੋਪਿ ਮੂੰਡ ਮਹਿ ਮਾਰਿਓ ॥ ਹਸਤਿ ਭਾਗਿ ਕੈ ਚੀਸਾ ਮਾਰੈ ॥ ਜੀਵ ਇਆ ਮੂਰਤਿ ਕੇ ਹਉ ਬਲਿਹਾਰੈ ॥੧॥ ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥ ਕਾਜੀ ਬਕਿਬੋ ਹਸਤੀ ਤੋਰੁ ॥੧॥ ਐਂਡ ਰਹਾਉ ॥ ਰੇ ਮਹਾਵਤ ਤੁਝੁ ਡਾਰਉ ਕਾਟਿ ॥ ਇਸਹਿ ਤੁਰਾਵਹੁ ਘਾਲਹੁ ਸਾਟਿ ॥ ਹਸਤਿ ਨ ਤੋਰੈ ਧਰੈ ਧਿਆਨੁ ॥ ਜੋ ਕੇ ਵਾ ਕੇ ਰਿਦੈ ਬਸੈ ਭਗਵਾਨੁ ॥੨॥ ਕਿਆ ਅਪਰਾਧੁ ਸੰਤ ਹੈ ਕੀਨਾ ॥ ਬਾਂਧਿ ਪੋਟ ਕੁੰਚਰ ਕਉ ਦੀਨਾ ॥ ਕਿ ਕੁੰਚਰੁ ਪੋਟ ਲੈ ਲੈ ਨਮਸਕਾਰੈ ॥ ਬੂਝੀ ਨਹੀ ਕਾਜੀ ਅੰਧਿਆਰੈ ॥੩॥ ਤੀਨਿ ਬਾਰ ਪਤੀਆ ਭਰਿ ਲੀਨਾ ॥