ਪੰਨਾ:Guru Granth Sahib Ji.pdf/873

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰੂਪ ਬਿਚਖਨ ॥੪॥੭॥੧੦॥ ਗੋਂਡ ॥ ਧੰਨੁ ਗੁਪਾਲ ਧੰਨੁ ਗੁਰਦੇਵ ॥ ਧੰਨੁ ਅਨਾਦਿ ਭੂਖੇ ਕਵਲ ਟਹਕੇਵ ॥ ਕਿ ਧਨੁ ਓਇ ਸੰਤ ਜਿਨ ਐਸੀ ਜਾਨੀ ॥ ਤਿਨ ਕਉ ਮਿਲਿਬੋ ਸਾਰਿੰਗਪਾਨੀ ॥੧॥ ਆਦਿ ਪੁਰਖ ਤੇ ਹੋਇ ਅਨਾਦਿ ॥ ਦੀ ਕਿ ਜਪੀਐ ਨਾਮੁ ਅੰਨ ਕੇ ਸਾਦਿ ॥੧॥ ਰਹਾਉ ॥ ਜਪੀਐ ਨਾਮੁ ਜਪੀਐ ਅੰਨੁ ॥ ਅੰਭੇ ਕੈ ਸੰਗਿ ਨੀਕਾ ਵੰਨੁ ॥ ਮੈ ਅੰਨੇ ਬਾਹਰ ਜੋ ਨਰ ਹੋਵਹਿ ॥ ਤੀਨਿ ਭਵਨ ਮਹਿ ਅਪਨੀ ਖੋਵਹਿ ॥੨॥ ਛੋਡਹਿ ਅੰਨੁ ਕਰਹਿ ਪਾਖੰਡ ॥ ਨਾ ਸੋਹਾਗਨਿ ਨਾ ਓਹਿ ਰੰਡ ॥ ਜਗ ਮਹਿ ਬਕਤੇ ਦੁਧਾਧਾਰੀ ॥ ਗੁਪਤੀ ਖਾਵਹਿ ਵਟਿਕਾ ਸਾਰੀ ॥੩॥ ਅੰਨੈ ਬਿਨਾ ॥ ਨ ਹੋਇ ਸੁਕਾਲੁ ॥ ਤਜਿਐ ਅੰਨਿ ਨ ਮਿਲੈ ਗੁਪਾਲ ॥ ਕਹੁ ਕਬੀਰ ਹਮ ਐਸੇ ਜਾਨਿਆ ॥ ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥੪॥੮॥੧੧॥ ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ॥ ਕਿ ਅਸੁਮੇਧ ਜਗਨੇ ॥ ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੂਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਕਿ ਕ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੈਂਕ ਦੀ ਬੇਦ ਚਤੁਰ ਪੜਤਾ ॥੨॥ ਸਗਲ ਧਰਮ ਅਛਿਤਾ ॥ ਗੁਰ ਗਿਆਨ ਇੰਦੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ਤੋਂ • ॥੩॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਦੇ ਭਵ ਸਿੰਧੀ ॥੪॥੧॥ ਗੋਂਡ ॥ ਨਾਦ ਮੇ ਜੈਸੇ ਮਿਰਗਾਏ ॥ ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥੧॥ ਐਸੇ ਹੀ ਦੇ ਰਾਮਾ ਐਸੇ ਹੇਰਉ ॥ ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥੧॥ ਰਹਾਉ ॥ ਜਿਉ ਮੀਨਾ ਹੇਰੈ ਪਸੂਆਰਾ ॥ ਸੋਨਾ ਗਢਤੇ ਹਿਰੈ ਸੁਨਾਰਾ ॥੨॥ ਜਿਉ ਬਿਖਈ ਹੇਰੈ ਪਰ ਨਾਰੀ ॥ ਕਉਡਾ ਡਾਰਤ ਹਿਰੈ ਜੁਆਰੀ ॥੩॥ ਜਹ ਜਹ ਦੇਖਉ ਤਹ ਤਹ ਰਾਮਾ ॥ ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥੪॥੨॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਕਿ ਕਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਪੰਚ ਕਿ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥ ਕਿ ਪੈ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਪੈਕ ਵ 4 . 2 . 2 2 ਵ 2