ਪੰਨਾ:Guru Granth Sahib Ji.pdf/874

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਤਿ ਏਹ ॥੨॥੩॥ ਗੋਂਡ ॥ ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥ ਪਾਨੀਆ ਦੇ ਕਿ ਬਿਨੁ ਮੀਨੁ ਤਲਵੈ ॥ ਐਸੇ ਰਾਮ ਨਾਮ ਬਿਨੁ ਬਾਪੁ ਨਾਮਾ ॥੧॥ ਰਹਾਉ ॥ ਜੈਸੇ ਗਾਇ ਕਾ ਬਾਛਾ ਛੂਟਲਾ ॥ ਦੇ ਥਨ ਚੋਖਤਾ ਮਾਖਨੁ ਘੁਟਲਾ ॥੨॥ ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥ ਹੈ ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥ ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਜੀ ਨਾਮਾ ਬਿਨੁ ਬਾਪੁ ਨਾਮਾ॥੫॥੪॥ ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ॥ ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥ ਹਰਿ ਕੋ ਨਾਮੁ ਲੇ ਊਤਮ ਧਰਮਾ ॥ ਹਰਿ ਹਰਿ ਕਰਤ ਜਾਤਿ ਕੁਲ ਹਰੀ ॥ ਸੋ ਹਰਿ ਅੰਧੁਲੇ ਕੀ ਲਾਕਰੀ ॥੧॥ ਹਰਏ ਨਮਸਤੇ ਹਰਏ ਨਮਹ ॥ ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥ ਹਰਿ ਹਰਨਾਕਸ ਹਰੇ ਪਰਾਨ ॥ ਅਜੈਮਲ ਕੀਓ ਬੈਕੁੰਠਹਿ ਥਾਨ ॥ ਸੂਆ ਪੜਾਵਤ ਗਨਿਕਾ ਕਿ ਕੇ ਤੁਰੀ ॥ ਸੋ ਹਰਿ ਨੈਨਹੁ ਕੀ ਪੂਤਰੀ ॥੨॥ ਹਰਿ ਹਰਿ ਕਰਤ ਪੂਤਨਾ ਤਰੀ॥ ਬਾਲ ਘਾਤਨੀ ਕਪਟਹਿ ਭਰੀ ॥ ਕਿ ਦੇ ਸਿਮਰਨ ਦੋਪਦ ਸੁਤ ਉਧਰੀ ॥ ਗਊਤਮ ਸਤੀ ਸਿਲਾ ਨਿਸਤਰੀ ॥੩॥ ਕੇਸੀ ਕੰਸ ਮਥਨੁ ਜਿਨਿ ਕੀਆ ॥ ਤੇ ਜੀਅ ਦਾਨੁ ਕਾਲੀ ਕਉ ਦੀਆ ॥ ਪ੍ਰਣਵੈ ਨਾਮਾ ਐਸੋ ਹਰੀ ॥ ਜਾਸੁ ਜਪਤ ਭੇ ਅਪਦਾ ਟਰੀ ॥੪॥੧॥੫॥ ਗੋਂਡ ॥ ਭੈਰਉ ਭੂਤ ਸੀਤਲਾ ਧਾਵੈ ॥ ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥ ਹਉ ਤਉ ਏਕੁ ਰਮਈਆ ਆ ਲੈਹਉ ॥ ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥ ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥ ਬਰਦ ਨੇ ਚਢੇ ਡਉਰੂ ਢਮਕਾਵੈ ॥੨॥ ਮਹਾ ਮਾਈ ਕੀ ਪੂਜਾ ਕਰੈ ॥ ਨਰ ਸੈ ਨਾਰਿ ਹੋਇ ਅਉਤਰੈ ॥੩॥ ਤੂ ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥ ਗੁਰਮਤਿ ਰਾਮ ਨਾਮ ਗਹੁ ਮੀਤਾ ॥ ਅੰਕ ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥ ਬਿਲਾਵਲੁ ਗੋਂਡ ॥ ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਕਿ ਕਿ ਸਮਝਾਊ ਰੇ ॥ ਰਹਾਉ ॥ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਹੈ ਪੀ ਲਾਂਗਤ ਜਾਤੀ ਥੀ ॥੧॥ ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੇ ਘਰ ਤੋਂ ਰਾਜਾਰਾਜਾ